ਯਸਾਯਾਹ 11:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਉਹ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ ਅਤੇ ਇਜ਼ਰਾਈਲ ਦੇ ਖਿੰਡੇ ਹੋਇਆਂ ਨੂੰ ਇਕੱਠਾ ਕਰੇਗਾ+ ਅਤੇ ਉਹ ਧਰਤੀ ਦੇ ਚਾਰਾਂ ਕੋਨਿਆਂ ਤੋਂ ਯਹੂਦਾਹ ਦੇ ਤਿੱਤਰ-ਬਿੱਤਰ ਹੋਇਆਂ ਨੂੰ ਇਕੱਠਾ ਕਰੇਗਾ।+ ਯਸਾਯਾਹ 11:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਉਸ ਦੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਅੱਸ਼ੂਰ ਤੋਂ ਇਕ ਰਾਜਮਾਰਗ ਹੋਵੇਗਾ,+ਜਿਵੇਂ ਇਜ਼ਰਾਈਲ ਲਈ ਸੀ ਜਿਸ ਦਿਨ ਉਹ ਮਿਸਰ ਦੇਸ਼ ਵਿੱਚੋਂ ਬਾਹਰ ਆਇਆ ਸੀ।
12 ਉਹ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ ਅਤੇ ਇਜ਼ਰਾਈਲ ਦੇ ਖਿੰਡੇ ਹੋਇਆਂ ਨੂੰ ਇਕੱਠਾ ਕਰੇਗਾ+ ਅਤੇ ਉਹ ਧਰਤੀ ਦੇ ਚਾਰਾਂ ਕੋਨਿਆਂ ਤੋਂ ਯਹੂਦਾਹ ਦੇ ਤਿੱਤਰ-ਬਿੱਤਰ ਹੋਇਆਂ ਨੂੰ ਇਕੱਠਾ ਕਰੇਗਾ।+
16 ਉਸ ਦੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਅੱਸ਼ੂਰ ਤੋਂ ਇਕ ਰਾਜਮਾਰਗ ਹੋਵੇਗਾ,+ਜਿਵੇਂ ਇਜ਼ਰਾਈਲ ਲਈ ਸੀ ਜਿਸ ਦਿਨ ਉਹ ਮਿਸਰ ਦੇਸ਼ ਵਿੱਚੋਂ ਬਾਹਰ ਆਇਆ ਸੀ।