ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 19:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 “‘ਤੁਸੀਂ ਕਿਸੇ ਨਾਲ ਅਨਿਆਂ ਨਾ ਕਰੋ। ਤੁਸੀਂ ਕਿਸੇ ਗ਼ਰੀਬ ਦਾ ਪੱਖ ਨਾ ਲਓ ਜਾਂ ਕਿਸੇ ਅਮੀਰ ਦੀ ਤਰਫ਼ਦਾਰੀ ਨਾ ਕਰੋ।+ ਤੁਸੀਂ ਆਪਣੇ ਗੁਆਂਢੀ ਨਾਲ ਨਿਆਂ ਕਰੋ।

  • ਬਿਵਸਥਾ ਸਾਰ 1:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਤੁਸੀਂ ਫ਼ੈਸਲਾ ਕਰਦੇ ਵੇਲੇ ਪੱਖਪਾਤ ਨਾ ਕਰੋ।+ ਤੁਸੀਂ ਕਮਜ਼ੋਰ ਤੇ ਤਾਕਤਵਰ ਦੋਵਾਂ ਦੀ ਗੱਲ ਸੁਣੋ।+ ਤੁਸੀਂ ਇਨਸਾਨਾਂ ਤੋਂ ਨਾ ਡਰੋ+ ਕਿਉਂਕਿ ਨਿਆਂ ਕਰਨ ਵਾਲਾ ਪਰਮੇਸ਼ੁਰ ਹੀ ਹੈ।+ ਜੇ ਤੁਹਾਡੇ ਲਈ ਕਿਸੇ ਮਸਲੇ ਨੂੰ ਸੁਲਝਾਉਣਾ ਬਹੁਤ ਔਖਾ ਹੈ, ਤਾਂ ਉਹ ਮਸਲਾ ਮੇਰੇ ਕੋਲ ਲੈ ਕੇ ਆਓ ਅਤੇ ਮੈਂ ਇਸ ਦੀ ਸੁਣਵਾਈ ਕਰਾਂਗਾ।’+

  • ਬਿਵਸਥਾ ਸਾਰ 16:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਤੁਸੀਂ ਕਿਸੇ ਨਾਲ ਅਨਿਆਂ ਨਾ ਕਰਿਓ,+ ਪੱਖਪਾਤ ਨਾ ਕਰਿਓ+ ਅਤੇ ਰਿਸ਼ਵਤ ਨਾ ਲਿਓ ਕਿਉਂਕਿ ਰਿਸ਼ਵਤ ਬੁੱਧੀਮਾਨ ਨੂੰ ਅੰਨ੍ਹਾ ਕਰ ਦਿੰਦੀ ਹੈ+ ਅਤੇ ਧਰਮੀਆਂ ਦੇ ਮੂੰਹੋਂ ਗ਼ਲਤ ਗੱਲਾਂ ਕਹਾਉਂਦੀ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ