-
ਬਿਵਸਥਾ ਸਾਰ 7:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਤੁਸੀਂ ਆਪਣੀਆਂ ਕੁੜੀਆਂ ਦੇ ਵਿਆਹ ਉਨ੍ਹਾਂ ਦੇ ਮੁੰਡਿਆਂ ਨਾਲ ਅਤੇ ਉਨ੍ਹਾਂ ਦੀਆਂ ਕੁੜੀਆਂ ਦੇ ਵਿਆਹ ਆਪਣੇ ਮੁੰਡਿਆਂ ਨਾਲ ਨਾ ਕਰਿਓ। ਇਸ ਤਰ੍ਹਾਂ ਤੁਸੀਂ ਉਨ੍ਹਾਂ ਨਾਲ ਰਿਸ਼ਤੇਦਾਰੀ ਨਾ ਜੋੜਿਓ+
-
-
1 ਰਾਜਿਆਂ 11:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਪਰ ਫ਼ਿਰਊਨ ਦੀ ਧੀ+ ਤੋਂ ਇਲਾਵਾ ਰਾਜਾ ਸੁਲੇਮਾਨ ਦਾ ਹੋਰ ਬਹੁਤ ਸਾਰੀਆਂ ਵਿਦੇਸ਼ੀ ਔਰਤਾਂ+ ʼਤੇ ਦਿਲ ਆ ਗਿਆ। ਉਸ ਨੇ ਮੋਆਬੀ,+ ਅੰਮੋਨੀ,+ ਅਦੋਮੀ, ਸੀਦੋਨੀ+ ਅਤੇ ਹਿੱਤੀ+ ਔਰਤਾਂ ਨਾਲ ਪਿਆਰ ਪਾ ਲਿਆ। 2 ਉਹ ਉਨ੍ਹਾਂ ਕੌਮਾਂ ਵਿੱਚੋਂ ਸਨ ਜਿਨ੍ਹਾਂ ਬਾਰੇ ਯਹੋਵਾਹ ਨੇ ਇਜ਼ਰਾਈਲੀਆਂ ਨੂੰ ਕਿਹਾ ਸੀ: “ਤੁਸੀਂ ਉਨ੍ਹਾਂ ਦੇ ਲੋਕਾਂ ਵਿਚ ਨਾ ਜਾਇਓ ਤੇ ਨਾ ਹੀ ਉਹ ਤੁਹਾਡੇ ਵਿਚ ਆਉਣ, ਨਹੀਂ ਤਾਂ ਉਹ ਜ਼ਰੂਰ ਤੁਹਾਡੇ ਦਿਲਾਂ ਨੂੰ ਆਪਣੇ ਦੇਵਤਿਆਂ ਵੱਲ ਫੇਰ ਲੈਣਗੇ।”+ ਪਰ ਸੁਲੇਮਾਨ ਨੇ ਉਨ੍ਹਾਂ ਨਾਲ ਪਿਆਰ ਦੀ ਗੰਢ ਬੰਨ੍ਹੀ ਰੱਖੀ।
-