-
ਮੱਤੀ 19:4-6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਉਸ ਨੇ ਜਵਾਬ ਦਿੱਤਾ: “ਕੀ ਤੁਸੀਂ ਨਹੀਂ ਪੜ੍ਹਿਆ ਕਿ ਜਿਸ ਨੇ ਇਨਸਾਨਾਂ ਨੂੰ ਬਣਾਇਆ ਸੀ, ਉਸ ਨੇ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਆਦਮੀ ਅਤੇ ਔਰਤ ਬਣਾਇਆ ਸੀ+ 5 ਅਤੇ ਕਿਹਾ ਸੀ: ‘ਇਸ ਕਰਕੇ ਆਦਮੀ ਆਪਣੇ ਮਾਂ-ਬਾਪ ਨੂੰ ਛੱਡ ਕੇ ਆਪਣੀ ਪਤਨੀ ਨਾਲ ਰਹੇਗਾ ਅਤੇ ਉਹ ਦੋਵੇਂ ਇਕ ਸਰੀਰ ਹੋਣਗੇ’?+ 6 ਇਸ ਲਈ ਉਹ ਦੋ ਨਹੀਂ, ਸਗੋਂ ਇਕ ਸਰੀਰ ਹਨ। ਇਸ ਕਰਕੇ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਇਸ ਬੰਧਨ* ਵਿਚ ਬੰਨ੍ਹਿਆ ਹੈ, ਕੋਈ ਵੀ ਇਨਸਾਨ ਉਨ੍ਹਾਂ ਨੂੰ ਅੱਡ ਨਾ ਕਰੇ।”+
-