ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 3:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਤੂੰ ਉੱਤਰ ਵਿਚ ਜਾ ਕੇ ਇਨ੍ਹਾਂ ਗੱਲਾਂ ਦਾ ਐਲਾਨ ਕਰ:+

      “‘“ਹੇ ਬਾਗ਼ੀ ਇਜ਼ਰਾਈਲ, ਤੂੰ ਮੇਰੇ ਕੋਲ ਵਾਪਸ ਆਜਾ,” ਯਹੋਵਾਹ ਕਹਿੰਦਾ ਹੈ।’+ ‘“ਮੈਂ ਤੇਰੇ ਵੱਲ ਗੁੱਸੇ ਭਰੀਆਂ ਨਜ਼ਰਾਂ ਨਾਲ ਨਹੀਂ ਦੇਖਾਂਗਾ+ ਕਿਉਂਕਿ ਮੈਂ ਵਫ਼ਾਦਾਰ ਹਾਂ,” ਯਹੋਵਾਹ ਕਹਿੰਦਾ ਹੈ।’ ‘“ਮੈਂ ਹਮੇਸ਼ਾ ਤੇਰੇ ਨਾਲ ਨਾਰਾਜ਼ ਨਹੀਂ ਰਹਾਂਗਾ।

  • ਜ਼ਕਰਯਾਹ 1:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 “ਲੋਕਾਂ ਨੂੰ ਕਹਿ, ‘ਸੈਨਾਵਾਂ ਦਾ ਯਹੋਵਾਹ ਇਹ ਕਹਿੰਦਾ ਹੈ: “‘ਮੇਰੇ ਕੋਲ ਮੁੜ ਆਓ,’ ਸੈਨਾਵਾਂ ਦਾ ਯਹੋਵਾਹ ਐਲਾਨ ਕਰਦਾ ਹੈ, ‘ਅਤੇ ਮੈਂ ਵੀ ਤੁਹਾਡੇ ਕੋਲ ਮੁੜ ਆਵਾਂਗਾ,’+ ਸੈਨਾਵਾਂ ਦਾ ਯਹੋਵਾਹ ਕਹਿੰਦਾ ਹੈ।”’

  • ਯਾਕੂਬ 4:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਪਰਮੇਸ਼ੁਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ।+ ਪਾਪੀਓ, ਆਪਣੇ ਹੱਥਾਂ ਨੂੰ ਸਾਫ਼ ਕਰੋ+ ਅਤੇ ਦੁਚਿੱਤਿਓ, ਆਪਣੇ ਦਿਲਾਂ ਨੂੰ ਸ਼ੁੱਧ ਕਰੋ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ