ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਇਤਿਹਾਸ 17:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 “‘“ਜਦ ਤੇਰੇ ਦਿਨ ਪੂਰੇ ਹੋ ਜਾਣਗੇ ਅਤੇ ਤੂੰ ਆਪਣੇ ਪਿਉ-ਦਾਦਿਆਂ ਕੋਲ ਚਲਾ ਜਾਵੇਂਗਾ, ਤਾਂ ਮੈਂ ਤੇਰੇ ਤੋਂ ਬਾਅਦ ਤੇਰੀ ਸੰਤਾਨ* ਯਾਨੀ ਤੇਰੇ ਇਕ ਪੁੱਤਰ ਨੂੰ ਖੜ੍ਹਾ ਕਰਾਂਗਾ+ ਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ।+

  • ਮੱਤੀ 9:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਜਦ ਯਿਸੂ ਉੱਥੋਂ ਤੁਰ ਪਿਆ, ਤਾਂ ਦੋ ਅੰਨ੍ਹੇ+ ਉਸ ਦੇ ਮਗਰ-ਮਗਰ ਤੁਰ ਪਏ ਅਤੇ ਉਹ ਉੱਚੀ-ਉੱਚੀ ਕਹਿਣ ਲੱਗੇ: “ਹੇ ਦਾਊਦ ਦੇ ਪੁੱਤਰ, ਸਾਡੇ ʼਤੇ ਰਹਿਮ ਕਰ।”

  • ਲੂਕਾ 1:32, 33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਉਹ ਮਹਾਨ ਹੋਵੇਗਾ+ ਅਤੇ ਅੱਤ ਮਹਾਨ ਦਾ ਪੁੱਤਰ ਕਹਾਵੇਗਾ+ ਅਤੇ ਯਹੋਵਾਹ* ਪਰਮੇਸ਼ੁਰ ਉਸ ਨੂੰ ਉਸ ਦੇ ਪੂਰਵਜ ਦਾਊਦ ਦੀ ਰਾਜ-ਗੱਦੀ ਦੇਵੇਗਾ+ 33 ਅਤੇ ਉਹ ਯਾਕੂਬ ਦੇ ਘਰਾਣੇ ਉੱਤੇ ਹਮੇਸ਼ਾ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਕਦੀ ਵੀ ਅੰਤ ਨਹੀਂ ਹੋਵੇਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ