ਯੂਹੰਨਾ 15:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਮੇਰੀ ਇਹ ਗੱਲ ਯਾਦ ਰੱਖੋ: ਗ਼ੁਲਾਮ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇ ਲੋਕਾਂ ਨੇ ਮੇਰੇ ਉੱਤੇ ਅਤਿਆਚਾਰ ਕੀਤੇ ਹਨ, ਤਾਂ ਉਹ ਤੁਹਾਡੇ ਉੱਤੇ ਵੀ ਅਤਿਆਚਾਰ ਕਰਨਗੇ;+ ਜੇ ਉਨ੍ਹਾਂ ਨੇ ਮੇਰੀ ਗੱਲ ਮੰਨੀ ਹੈ, ਤਾਂ ਉਹ ਤੁਹਾਡੀ ਗੱਲ ਵੀ ਮੰਨਣਗੇ।
20 ਮੇਰੀ ਇਹ ਗੱਲ ਯਾਦ ਰੱਖੋ: ਗ਼ੁਲਾਮ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇ ਲੋਕਾਂ ਨੇ ਮੇਰੇ ਉੱਤੇ ਅਤਿਆਚਾਰ ਕੀਤੇ ਹਨ, ਤਾਂ ਉਹ ਤੁਹਾਡੇ ਉੱਤੇ ਵੀ ਅਤਿਆਚਾਰ ਕਰਨਗੇ;+ ਜੇ ਉਨ੍ਹਾਂ ਨੇ ਮੇਰੀ ਗੱਲ ਮੰਨੀ ਹੈ, ਤਾਂ ਉਹ ਤੁਹਾਡੀ ਗੱਲ ਵੀ ਮੰਨਣਗੇ।