ਰਸੂਲਾਂ ਦੇ ਕੰਮ 5:41 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 41 ਇਸ ਲਈ ਰਸੂਲ ਮਹਾਸਭਾ ਸਾਮ੍ਹਣਿਓਂ ਚਲੇ ਗਏ ਅਤੇ ਇਸ ਗੱਲੋਂ ਖ਼ੁਸ਼ ਸਨ+ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਦੀ ਖ਼ਾਤਰ ਬੇਇੱਜ਼ਤ ਕੀਤੇ ਜਾਣ ਦਾ ਸਨਮਾਨ ਬਖ਼ਸ਼ਿਆ। ਰੋਮੀਆਂ 5:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਦੇ ਨਾਲ-ਨਾਲ ਆਓ ਆਪਾਂ ਮੁਸੀਬਤਾਂ ਸਹਿੰਦੇ ਹੋਏ ਵੀ ਖ਼ੁਸ਼ੀ ਮਨਾਈਏ+ ਕਿਉਂਕਿ ਅਸੀਂ ਜਾਣਦੇ ਹਾਂ ਕਿ ਮੁਸੀਬਤਾਂ ਕਾਰਨ ਸਾਡੇ ਵਿਚ ਧੀਰਜ ਪੈਦਾ ਹੁੰਦਾ ਹੈ;+
41 ਇਸ ਲਈ ਰਸੂਲ ਮਹਾਸਭਾ ਸਾਮ੍ਹਣਿਓਂ ਚਲੇ ਗਏ ਅਤੇ ਇਸ ਗੱਲੋਂ ਖ਼ੁਸ਼ ਸਨ+ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਦੀ ਖ਼ਾਤਰ ਬੇਇੱਜ਼ਤ ਕੀਤੇ ਜਾਣ ਦਾ ਸਨਮਾਨ ਬਖ਼ਸ਼ਿਆ।
3 ਇਸ ਦੇ ਨਾਲ-ਨਾਲ ਆਓ ਆਪਾਂ ਮੁਸੀਬਤਾਂ ਸਹਿੰਦੇ ਹੋਏ ਵੀ ਖ਼ੁਸ਼ੀ ਮਨਾਈਏ+ ਕਿਉਂਕਿ ਅਸੀਂ ਜਾਣਦੇ ਹਾਂ ਕਿ ਮੁਸੀਬਤਾਂ ਕਾਰਨ ਸਾਡੇ ਵਿਚ ਧੀਰਜ ਪੈਦਾ ਹੁੰਦਾ ਹੈ;+