ਮੱਤੀ 10:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਤੁਸੀਂ ਉਨ੍ਹਾਂ ਤੋਂ ਨਾ ਡਰੋ ਜੋ ਤੁਹਾਨੂੰ ਜਾਨੋਂ ਤਾਂ ਮਾਰ ਸਕਦੇ ਹਨ, ਪਰ ਤੁਹਾਡੇ ਤੋਂ ਭਵਿੱਖ ਵਿਚ ਮਿਲਣ ਵਾਲੀ ਜ਼ਿੰਦਗੀ ਨਹੀਂ ਖੋਹ ਸਕਦੇ;+ ਸਗੋਂ ਪਰਮੇਸ਼ੁਰ ਤੋਂ ਡਰੋ ਜੋ ਤੁਹਾਨੂੰ ‘ਗ਼ਹੈਨਾ’* ਵਿਚ ਨਾਸ਼ ਕਰ ਸਕਦਾ ਹੈ।+ ਲੂਕਾ 12:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕਿਸ ਤੋਂ ਡਰਨਾ ਚਾਹੀਦਾ ਹੈ: ਉਸ ਤੋਂ ਡਰੋ ਜਿਸ ਕੋਲ ਮਾਰਨ ਤੋਂ ਬਾਅਦ ਤੁਹਾਨੂੰ ‘ਗ਼ਹੈਨਾ’* ਵਿਚ ਸੁੱਟਣ ਦਾ ਵੀ ਅਧਿਕਾਰ ਹੈ।+ ਹਾਂ, ਮੈਂ ਤੁਹਾਨੂੰ ਕਹਿੰਦਾ ਹਾਂ ਕਿ ਸਿਰਫ਼ ਉਸੇ ਤੋਂ ਡਰੋ।+ 1 ਯੂਹੰਨਾ 3:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਜਿਹੜਾ ਆਪਣੇ ਭਰਾ ਨਾਲ ਨਫ਼ਰਤ ਕਰਦਾ ਹੈ, ਉਹ ਕਾਤਲ ਹੈ+ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਕਾਤਲ ਨੂੰ ਹਮੇਸ਼ਾ ਦੀ ਜ਼ਿੰਦਗੀ ਨਹੀਂ ਮਿਲੇਗੀ।+
28 ਤੁਸੀਂ ਉਨ੍ਹਾਂ ਤੋਂ ਨਾ ਡਰੋ ਜੋ ਤੁਹਾਨੂੰ ਜਾਨੋਂ ਤਾਂ ਮਾਰ ਸਕਦੇ ਹਨ, ਪਰ ਤੁਹਾਡੇ ਤੋਂ ਭਵਿੱਖ ਵਿਚ ਮਿਲਣ ਵਾਲੀ ਜ਼ਿੰਦਗੀ ਨਹੀਂ ਖੋਹ ਸਕਦੇ;+ ਸਗੋਂ ਪਰਮੇਸ਼ੁਰ ਤੋਂ ਡਰੋ ਜੋ ਤੁਹਾਨੂੰ ‘ਗ਼ਹੈਨਾ’* ਵਿਚ ਨਾਸ਼ ਕਰ ਸਕਦਾ ਹੈ।+
5 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕਿਸ ਤੋਂ ਡਰਨਾ ਚਾਹੀਦਾ ਹੈ: ਉਸ ਤੋਂ ਡਰੋ ਜਿਸ ਕੋਲ ਮਾਰਨ ਤੋਂ ਬਾਅਦ ਤੁਹਾਨੂੰ ‘ਗ਼ਹੈਨਾ’* ਵਿਚ ਸੁੱਟਣ ਦਾ ਵੀ ਅਧਿਕਾਰ ਹੈ।+ ਹਾਂ, ਮੈਂ ਤੁਹਾਨੂੰ ਕਹਿੰਦਾ ਹਾਂ ਕਿ ਸਿਰਫ਼ ਉਸੇ ਤੋਂ ਡਰੋ।+
15 ਜਿਹੜਾ ਆਪਣੇ ਭਰਾ ਨਾਲ ਨਫ਼ਰਤ ਕਰਦਾ ਹੈ, ਉਹ ਕਾਤਲ ਹੈ+ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਕਾਤਲ ਨੂੰ ਹਮੇਸ਼ਾ ਦੀ ਜ਼ਿੰਦਗੀ ਨਹੀਂ ਮਿਲੇਗੀ।+