ਬਿਵਸਥਾ ਸਾਰ 24:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 “ਜੇ ਕੋਈ ਆਦਮੀ ਕਿਸੇ ਔਰਤ ਨਾਲ ਵਿਆਹ ਕਰਾਉਂਦਾ ਹੈ, ਪਰ ਉਹ ਦੇਖਦਾ ਹੈ ਕਿ ਉਸ ਦੀ ਪਤਨੀ ਨੇ ਕੋਈ ਬੇਸ਼ਰਮੀ ਭਰਿਆ ਕੰਮ ਕੀਤਾ ਹੈ ਜਿਸ ਕਰਕੇ ਉਹ ਉਸ ਤੋਂ ਖ਼ੁਸ਼ ਨਹੀਂ ਹੈ, ਤਾਂ ਉਹ ਤਲਾਕਨਾਮਾ ਲਿਖ ਕੇ ਉਸ ਦੇ ਹੱਥ ਫੜਾ ਦੇਵੇ+ ਅਤੇ ਉਸ ਨੂੰ ਆਪਣੇ ਘਰੋਂ ਬਾਹਰ ਕੱਢ ਦੇਵੇ।+ ਮੱਤੀ 19:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਫਿਰ ਫ਼ਰੀਸੀ ਉੱਥੇ ਉਸ ਦੀ ਪਰੀਖਿਆ ਲੈਣ ਦੇ ਇਰਾਦੇ ਨਾਲ ਆਏ ਅਤੇ ਉਨ੍ਹਾਂ ਨੇ ਪੁੱਛਿਆ: “ਕੀ ਕਿਸੇ ਆਦਮੀ ਲਈ ਆਪਣੀ ਪਤਨੀ ਨੂੰ ਕਿਸੇ ਵੀ ਗੱਲ ʼਤੇ ਤਲਾਕ ਦੇਣਾ ਠੀਕ ਹੈ?”+ ਮੱਤੀ 19:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਉਸ ਨੇ ਉਨ੍ਹਾਂ ਨੂੰ ਕਿਹਾ: “ਮੂਸਾ ਨੇ ਤੁਹਾਡੀ ਪੱਥਰਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਇਜਾਜ਼ਤ ਦਿੱਤੀ ਸੀ,+ ਪਰ ਸ਼ੁਰੂਆਤ ਤੋਂ ਇਸ ਤਰ੍ਹਾਂ ਨਹੀਂ ਸੀ।+ ਮਰਕੁਸ 10:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਫਿਰ ਫ਼ਰੀਸੀ ਉੱਥੇ ਉਸ ਦੀ ਪਰੀਖਿਆ ਲੈਣ ਦੇ ਇਰਾਦੇ ਨਾਲ ਆਏ ਅਤੇ ਉਨ੍ਹਾਂ ਨੇ ਪੁੱਛਿਆ ਕਿ ਕੀ ਕਿਸੇ ਆਦਮੀ ਲਈ ਆਪਣੀ ਪਤਨੀ ਨੂੰ ਤਲਾਕ ਦੇਣਾ ਠੀਕ ਹੈ?+ ਮਰਕੁਸ 10:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਉਨ੍ਹਾਂ ਨੇ ਜਵਾਬ ਦਿੱਤਾ: “ਮੂਸਾ ਨੇ ਪਤੀ ਨੂੰ ਇਜਾਜ਼ਤ ਦਿੱਤੀ ਸੀ ਕਿ ਉਹ ਤਲਾਕਨਾਮਾ ਲਿਖ ਕੇ ਆਪਣੀ ਪਤਨੀ ਨੂੰ ਛੱਡ ਸਕਦਾ ਹੈ।”+
24 “ਜੇ ਕੋਈ ਆਦਮੀ ਕਿਸੇ ਔਰਤ ਨਾਲ ਵਿਆਹ ਕਰਾਉਂਦਾ ਹੈ, ਪਰ ਉਹ ਦੇਖਦਾ ਹੈ ਕਿ ਉਸ ਦੀ ਪਤਨੀ ਨੇ ਕੋਈ ਬੇਸ਼ਰਮੀ ਭਰਿਆ ਕੰਮ ਕੀਤਾ ਹੈ ਜਿਸ ਕਰਕੇ ਉਹ ਉਸ ਤੋਂ ਖ਼ੁਸ਼ ਨਹੀਂ ਹੈ, ਤਾਂ ਉਹ ਤਲਾਕਨਾਮਾ ਲਿਖ ਕੇ ਉਸ ਦੇ ਹੱਥ ਫੜਾ ਦੇਵੇ+ ਅਤੇ ਉਸ ਨੂੰ ਆਪਣੇ ਘਰੋਂ ਬਾਹਰ ਕੱਢ ਦੇਵੇ।+
3 ਫਿਰ ਫ਼ਰੀਸੀ ਉੱਥੇ ਉਸ ਦੀ ਪਰੀਖਿਆ ਲੈਣ ਦੇ ਇਰਾਦੇ ਨਾਲ ਆਏ ਅਤੇ ਉਨ੍ਹਾਂ ਨੇ ਪੁੱਛਿਆ: “ਕੀ ਕਿਸੇ ਆਦਮੀ ਲਈ ਆਪਣੀ ਪਤਨੀ ਨੂੰ ਕਿਸੇ ਵੀ ਗੱਲ ʼਤੇ ਤਲਾਕ ਦੇਣਾ ਠੀਕ ਹੈ?”+
8 ਉਸ ਨੇ ਉਨ੍ਹਾਂ ਨੂੰ ਕਿਹਾ: “ਮੂਸਾ ਨੇ ਤੁਹਾਡੀ ਪੱਥਰਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਇਜਾਜ਼ਤ ਦਿੱਤੀ ਸੀ,+ ਪਰ ਸ਼ੁਰੂਆਤ ਤੋਂ ਇਸ ਤਰ੍ਹਾਂ ਨਹੀਂ ਸੀ।+
2 ਫਿਰ ਫ਼ਰੀਸੀ ਉੱਥੇ ਉਸ ਦੀ ਪਰੀਖਿਆ ਲੈਣ ਦੇ ਇਰਾਦੇ ਨਾਲ ਆਏ ਅਤੇ ਉਨ੍ਹਾਂ ਨੇ ਪੁੱਛਿਆ ਕਿ ਕੀ ਕਿਸੇ ਆਦਮੀ ਲਈ ਆਪਣੀ ਪਤਨੀ ਨੂੰ ਤਲਾਕ ਦੇਣਾ ਠੀਕ ਹੈ?+
4 ਉਨ੍ਹਾਂ ਨੇ ਜਵਾਬ ਦਿੱਤਾ: “ਮੂਸਾ ਨੇ ਪਤੀ ਨੂੰ ਇਜਾਜ਼ਤ ਦਿੱਤੀ ਸੀ ਕਿ ਉਹ ਤਲਾਕਨਾਮਾ ਲਿਖ ਕੇ ਆਪਣੀ ਪਤਨੀ ਨੂੰ ਛੱਡ ਸਕਦਾ ਹੈ।”+