ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕਹਾਉਤਾਂ 24:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਇਹ ਨਾ ਕਹਿ: “ਜਿੱਦਾਂ ਉਸ ਨੇ ਮੇਰੇ ਨਾਲ ਕੀਤਾ, ਮੈਂ ਵੀ ਉਸ ਨਾਲ ਉੱਦਾਂ ਹੀ ਕਰਾਂਗਾ;

      ਉਸ ਨੇ ਜੋ ਕੀਤਾ, ਮੈਂ ਉਸ ਦਾ ਬਦਲਾ ਲਵਾਂਗਾ।”+

  • ਯਸਾਯਾਹ 50:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਮੈਂ ਮਾਰਨ ਵਾਲਿਆਂ ਵੱਲ ਆਪਣੀ ਪਿੱਠ ਕੀਤੀ

      ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਵੱਲ ਕੀਤੀਆਂ।

      ਬੇਇੱਜ਼ਤੀ ਹੋਣ ਤੇ ਅਤੇ ਥੁੱਕੇ ਜਾਣ ਤੇ ਮੈਂ ਆਪਣਾ ਮੂੰਹ ਨਾ ਲੁਕਾਇਆ।+

  • ਲੂਕਾ 6:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਜਿਹੜਾ ਤੇਰੀ ਇਕ ਗੱਲ੍ਹ ʼਤੇ ਥੱਪੜ ਮਾਰਦਾ ਹੈ, ਉਸ ਵੱਲ ਆਪਣੀ ਦੂਜੀ ਗੱਲ੍ਹ ਵੀ ਕਰ ਦੇ; ਜਿਹੜਾ ਤੇਰੀ ਚਾਦਰ ਲੈ ਲੈਂਦਾ ਹੈ, ਉਸ ਨੂੰ ਆਪਣਾ ਕੁੜਤਾ ਲੈਣ ਤੋਂ ਵੀ ਨਾ ਰੋਕ।+

  • ਰੋਮੀਆਂ 12:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਬੁਰਾਈ ਦੇ ਵੱਟੇ ਬੁਰਾਈ ਨਾ ਕਰੋ।+ ਉਹੀ ਕਰੋ ਜੋ ਸਾਰਿਆਂ ਦੀਆਂ ਨਜ਼ਰਾਂ ਵਿਚ ਚੰਗਾ ਹੈ।

  • 1 ਪਤਰਸ 2:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਜਦੋਂ ਲੋਕ ਉਸ ਦੀ ਬੇਇੱਜ਼ਤੀ ਕਰਦੇ ਸਨ,*+ ਤਾਂ ਉਹ ਬਦਲੇ ਵਿਚ ਉਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦਾ ਸੀ।*+ ਜਦੋਂ ਲੋਕ ਉਸ ਨੂੰ ਸਤਾਉਂਦੇ ਸਨ,+ ਤਾਂ ਉਹ ਉਨ੍ਹਾਂ ਨੂੰ ਡਰਾਉਂਦਾ-ਧਮਕਾਉਂਦਾ ਨਹੀਂ ਸੀ, ਪਰ ਉਸ ਨੇ ਆਪਣੇ ਆਪ ਨੂੰ ਸੱਚਾ ਨਿਆਂ ਕਰਨ ਵਾਲੇ ਦੇ ਹੱਥਾਂ ਵਿਚ ਸੌਂਪ ਦਿੱਤਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ