ਕਹਾਉਤਾਂ 19:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+ ਮੱਤੀ 10:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇਕ ਨੂੰ ਠੰਢੇ ਪਾਣੀ ਦਾ ਇਕ ਗਲਾਸ ਪਿਲਾਉਂਦਾ ਹੈ ਕਿਉਂਕਿ ਉਹ ਮੇਰਾ ਚੇਲਾ ਹੈ, ਤਾਂ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਉਸ ਨੂੰ ਆਪਣਾ ਫਲ ਜ਼ਰੂਰ ਮਿਲੇਗਾ।”+
17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+
42 ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇਕ ਨੂੰ ਠੰਢੇ ਪਾਣੀ ਦਾ ਇਕ ਗਲਾਸ ਪਿਲਾਉਂਦਾ ਹੈ ਕਿਉਂਕਿ ਉਹ ਮੇਰਾ ਚੇਲਾ ਹੈ, ਤਾਂ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਉਸ ਨੂੰ ਆਪਣਾ ਫਲ ਜ਼ਰੂਰ ਮਿਲੇਗਾ।”+