-
ਲੂਕਾ 11:2-4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਇਸ ਲਈ ਉਸ ਨੇ ਉਨ੍ਹਾਂ ਨੂੰ ਕਿਹਾ: “ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਤਾਂ ਕਹਿਣਾ: ‘ਹੇ ਪਿਤਾ, ਤੇਰਾ ਨਾਂ ਪਵਿੱਤਰ ਕੀਤਾ ਜਾਵੇ।*+ ਤੇਰਾ ਰਾਜ ਆਵੇ।+ 3 ਸਾਨੂੰ ਰੋਜ਼ ਦੀ ਲੋੜ ਮੁਤਾਬਕ ਹਰ ਰੋਜ਼ ਰੋਟੀ ਦੇ।+ 4 ਸਾਡੇ ਪਾਪ ਮਾਫ਼ ਕਰ+ ਕਿਉਂਕਿ ਅਸੀਂ ਉਨ੍ਹਾਂ ਸਾਰਿਆਂ ਦੇ ਪਾਪ ਮਾਫ਼ ਕਰਦੇ ਹਾਂ ਜਿਨ੍ਹਾਂ ਨੇ ਸਾਡੇ ਖ਼ਿਲਾਫ਼ ਪਾਪ ਕੀਤੇ ਹਨ;*+ ਅਤੇ ਸਾਨੂੰ ਪਰੀਖਿਆ ਵਿਚ ਨਾ ਪੈਣ ਦੇ।’”+
-