ਕੂਚ 6:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੈਂ ਅਬਰਾਹਾਮ, ਇਸਹਾਕ ਤੇ ਯਾਕੂਬ ਸਾਮ੍ਹਣੇ ਸਰਬਸ਼ਕਤੀਮਾਨ ਪਰਮੇਸ਼ੁਰ ਵਜੋਂ ਪ੍ਰਗਟ ਹੁੰਦਾ ਸੀ,+ ਪਰ ਮੈਂ ਆਪਣੇ ਨਾਂ ਯਹੋਵਾਹ+ ਦੇ ਸੰਬੰਧ ਵਿਚ ਉਨ੍ਹਾਂ ਸਾਮ੍ਹਣੇ ਆਪਣੇ ਆਪ ਨੂੰ ਕਦੀ ਪੂਰੀ ਤਰ੍ਹਾਂ ਜ਼ਾਹਰ ਨਹੀਂ ਕੀਤਾ।+ ਜ਼ਬੂਰ 83:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਲੋਕਾਂ ਨੂੰ ਪਤਾ ਲੱਗ ਜਾਵੇ ਕਿ ਸਿਰਫ਼ ਤੂੰ ਹੀ ਜਿਸ ਦਾ ਨਾਂ ਯਹੋਵਾਹ ਹੈ,+ਸਾਰੀ ਧਰਤੀ ʼਤੇ ਅੱਤ ਮਹਾਨ ਹੈਂ।+
3 ਮੈਂ ਅਬਰਾਹਾਮ, ਇਸਹਾਕ ਤੇ ਯਾਕੂਬ ਸਾਮ੍ਹਣੇ ਸਰਬਸ਼ਕਤੀਮਾਨ ਪਰਮੇਸ਼ੁਰ ਵਜੋਂ ਪ੍ਰਗਟ ਹੁੰਦਾ ਸੀ,+ ਪਰ ਮੈਂ ਆਪਣੇ ਨਾਂ ਯਹੋਵਾਹ+ ਦੇ ਸੰਬੰਧ ਵਿਚ ਉਨ੍ਹਾਂ ਸਾਮ੍ਹਣੇ ਆਪਣੇ ਆਪ ਨੂੰ ਕਦੀ ਪੂਰੀ ਤਰ੍ਹਾਂ ਜ਼ਾਹਰ ਨਹੀਂ ਕੀਤਾ।+