ਮੱਤੀ 26:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਉਸ ਨੇ ਜਾ ਕੇ ਦੂਸਰੀ ਵਾਰ ਪ੍ਰਾਰਥਨਾ ਕਰਦੇ ਹੋਏ ਕਿਹਾ: “ਹੇ ਪਿਤਾ, ਜੇ ਇਹ ਪਿਆਲਾ ਮੇਰੇ ਤੋਂ ਹਟਾਉਣਾ ਮੁਮਕਿਨ ਨਹੀਂ ਹੈ ਅਤੇ ਮੈਨੂੰ ਪੀਣਾ ਹੀ ਪੈਣਾ ਹੈ, ਤਾਂ ਜਿਵੇਂ ਤੂੰ ਚਾਹੁੰਦਾ ਹੈਂ, ਉਸੇ ਤਰ੍ਹਾਂ ਹੋਵੇ।”+ 1 ਤਿਮੋਥਿਉਸ 2:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਉਸ ਦੀ ਇੱਛਾ ਹੈ ਕਿ ਹਰ ਤਰ੍ਹਾਂ ਦੇ ਲੋਕ ਬਚਾਏ ਜਾਣ+ ਅਤੇ ਸੱਚਾਈ ਦਾ ਸਹੀ ਗਿਆਨ ਪ੍ਰਾਪਤ ਕਰਨ। ਪ੍ਰਕਾਸ਼ ਦੀ ਕਿਤਾਬ 4:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “ਹੇ ਸਾਡੇ ਪਰਮੇਸ਼ੁਰ ਯਹੋਵਾਹ,* ਤੂੰ ਹੀ ਮਹਿਮਾ,+ ਆਦਰ+ ਅਤੇ ਤਾਕਤ+ ਪਾਉਣ ਦਾ ਹੱਕਦਾਰ ਹੈਂ ਕਿਉਂਕਿ ਤੂੰ ਹੀ ਸਾਰੀਆਂ ਚੀਜ਼ਾਂ ਸਿਰਜੀਆਂ+ ਅਤੇ ਇਹ ਤੇਰੀ ਹੀ ਇੱਛਾ ਨਾਲ ਹੋਂਦ ਵਿਚ ਆਈਆਂ ਅਤੇ ਸਿਰਜੀਆਂ ਗਈਆਂ।”
42 ਉਸ ਨੇ ਜਾ ਕੇ ਦੂਸਰੀ ਵਾਰ ਪ੍ਰਾਰਥਨਾ ਕਰਦੇ ਹੋਏ ਕਿਹਾ: “ਹੇ ਪਿਤਾ, ਜੇ ਇਹ ਪਿਆਲਾ ਮੇਰੇ ਤੋਂ ਹਟਾਉਣਾ ਮੁਮਕਿਨ ਨਹੀਂ ਹੈ ਅਤੇ ਮੈਨੂੰ ਪੀਣਾ ਹੀ ਪੈਣਾ ਹੈ, ਤਾਂ ਜਿਵੇਂ ਤੂੰ ਚਾਹੁੰਦਾ ਹੈਂ, ਉਸੇ ਤਰ੍ਹਾਂ ਹੋਵੇ।”+
11 “ਹੇ ਸਾਡੇ ਪਰਮੇਸ਼ੁਰ ਯਹੋਵਾਹ,* ਤੂੰ ਹੀ ਮਹਿਮਾ,+ ਆਦਰ+ ਅਤੇ ਤਾਕਤ+ ਪਾਉਣ ਦਾ ਹੱਕਦਾਰ ਹੈਂ ਕਿਉਂਕਿ ਤੂੰ ਹੀ ਸਾਰੀਆਂ ਚੀਜ਼ਾਂ ਸਿਰਜੀਆਂ+ ਅਤੇ ਇਹ ਤੇਰੀ ਹੀ ਇੱਛਾ ਨਾਲ ਹੋਂਦ ਵਿਚ ਆਈਆਂ ਅਤੇ ਸਿਰਜੀਆਂ ਗਈਆਂ।”