ਜ਼ਬੂਰ 37:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਹੁਣ ਥੋੜ੍ਹਾ ਹੀ ਸਮਾਂ ਰਹਿੰਦਾ ਹੈ ਜਦ ਦੁਸ਼ਟ ਖ਼ਤਮ ਹੋ ਜਾਣਗੇ;+ਤੂੰ ਉਨ੍ਹਾਂ ਦੇ ਟਿਕਾਣੇ ʼਤੇ ਉਨ੍ਹਾਂ ਦੀ ਭਾਲ ਕਰੇਂਗਾ,ਪਰ ਉਹ ਉੱਥੇ ਨਹੀਂ ਹੋਣਗੇ।+ ਲੂਕਾ 23:43 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 43 ਯਿਸੂ ਨੇ ਉਸ ਨੂੰ ਕਿਹਾ: “ਮੈਂ ਅੱਜ ਤੈਨੂੰ ਸੱਚ ਕਹਿੰਦਾ ਹਾਂ, ਤੂੰ ਮੇਰੇ ਨਾਲ ਜ਼ਿੰਦਗੀ ਦੇ ਬਾਗ਼* ਵਿਚ ਹੋਵੇਂਗਾ।”+ ਰਸੂਲਾਂ ਦੇ ਕੰਮ 24:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਨ੍ਹਾਂ ਆਦਮੀਆਂ ਵਾਂਗ ਮੈਨੂੰ ਵੀ ਇਹ ਆਸ਼ਾ ਹੈ ਕਿ ਪਰਮੇਸ਼ੁਰ ਮਰ ਚੁੱਕੇ ਧਰਮੀ ਅਤੇ ਕੁਧਰਮੀ+ ਲੋਕਾਂ ਨੂੰ ਦੁਬਾਰਾ ਜੀਉਂਦਾ ਕਰੇਗਾ।+
10 ਹੁਣ ਥੋੜ੍ਹਾ ਹੀ ਸਮਾਂ ਰਹਿੰਦਾ ਹੈ ਜਦ ਦੁਸ਼ਟ ਖ਼ਤਮ ਹੋ ਜਾਣਗੇ;+ਤੂੰ ਉਨ੍ਹਾਂ ਦੇ ਟਿਕਾਣੇ ʼਤੇ ਉਨ੍ਹਾਂ ਦੀ ਭਾਲ ਕਰੇਂਗਾ,ਪਰ ਉਹ ਉੱਥੇ ਨਹੀਂ ਹੋਣਗੇ।+
15 ਇਨ੍ਹਾਂ ਆਦਮੀਆਂ ਵਾਂਗ ਮੈਨੂੰ ਵੀ ਇਹ ਆਸ਼ਾ ਹੈ ਕਿ ਪਰਮੇਸ਼ੁਰ ਮਰ ਚੁੱਕੇ ਧਰਮੀ ਅਤੇ ਕੁਧਰਮੀ+ ਲੋਕਾਂ ਨੂੰ ਦੁਬਾਰਾ ਜੀਉਂਦਾ ਕਰੇਗਾ।+