ਮੱਤੀ 18:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਇਸੇ ਤਰ੍ਹਾਂ ਪੇਸ਼ ਆਵੇਗਾ+ ਜੇ ਤੁਸੀਂ ਆਪਣੇ ਭਰਾ ਨੂੰ ਦਿਲੋਂ ਮਾਫ਼ ਨਹੀਂ ਕਰਦੇ।”+ ਯਾਕੂਬ 2:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਕਿਉਂਕਿ ਜਿਹੜਾ ਦਇਆ ਨਹੀਂ ਕਰਦਾ, ਉਸ ਦਾ ਨਿਆਂ ਬਿਨਾਂ ਦਇਆ ਦੇ ਕੀਤਾ ਜਾਵੇਗਾ।+ ਦਇਆ ਨਿਆਂ ਉੱਤੇ ਜਿੱਤ ਹਾਸਲ ਕਰਦੀ ਹੈ।
35 ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਇਸੇ ਤਰ੍ਹਾਂ ਪੇਸ਼ ਆਵੇਗਾ+ ਜੇ ਤੁਸੀਂ ਆਪਣੇ ਭਰਾ ਨੂੰ ਦਿਲੋਂ ਮਾਫ਼ ਨਹੀਂ ਕਰਦੇ।”+
13 ਕਿਉਂਕਿ ਜਿਹੜਾ ਦਇਆ ਨਹੀਂ ਕਰਦਾ, ਉਸ ਦਾ ਨਿਆਂ ਬਿਨਾਂ ਦਇਆ ਦੇ ਕੀਤਾ ਜਾਵੇਗਾ।+ ਦਇਆ ਨਿਆਂ ਉੱਤੇ ਜਿੱਤ ਹਾਸਲ ਕਰਦੀ ਹੈ।