ਮੱਤੀ 13:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਕੰਡਿਆਲ਼ੀਆਂ ਝਾੜੀਆਂ ਵਿਚ ਬੀ ਡਿਗਣ ਦਾ ਮਤਲਬ ਹੈ ਕਿ ਕੋਈ ਇਨਸਾਨ ਬਚਨ ਨੂੰ ਸੁਣਦਾ ਤਾਂ ਹੈ, ਪਰ ਇਸ ਜ਼ਮਾਨੇ* ਦੀਆਂ ਚਿੰਤਾਵਾਂ+ ਅਤੇ ਧਨ ਦੀ ਧੋਖਾ ਦੇਣ ਵਾਲੀ ਤਾਕਤ ਬਚਨ ਨੂੰ ਦਬਾ ਦਿੰਦੀ ਹੈ ਅਤੇ ਉਹ ਕੋਈ ਫਲ ਨਹੀਂ ਦਿੰਦਾ।+ ਲੂਕਾ 16:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਕੋਈ ਵੀ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ ਕਿਉਂਕਿ ਉਹ ਇਕ ਨੂੰ ਪਿਆਰ ਤੇ ਦੂਜੇ ਨੂੰ ਨਫ਼ਰਤ ਕਰੇਗਾ, ਜਾਂ ਇਕ ਪ੍ਰਤੀ ਵਫ਼ਾਦਾਰ ਰਹੇਗਾ ਅਤੇ ਦੂਜੇ ਨੂੰ ਤੁੱਛ ਸਮਝੇਗਾ। ਇਸੇ ਤਰ੍ਹਾਂ, ਤੁਸੀਂ ਪਰਮੇਸ਼ੁਰ ਅਤੇ ਪੈਸੇ ਦੋਹਾਂ ਦੀ ਸੇਵਾ ਨਹੀਂ ਕਰ ਸਕਦੇ।”+
22 ਕੰਡਿਆਲ਼ੀਆਂ ਝਾੜੀਆਂ ਵਿਚ ਬੀ ਡਿਗਣ ਦਾ ਮਤਲਬ ਹੈ ਕਿ ਕੋਈ ਇਨਸਾਨ ਬਚਨ ਨੂੰ ਸੁਣਦਾ ਤਾਂ ਹੈ, ਪਰ ਇਸ ਜ਼ਮਾਨੇ* ਦੀਆਂ ਚਿੰਤਾਵਾਂ+ ਅਤੇ ਧਨ ਦੀ ਧੋਖਾ ਦੇਣ ਵਾਲੀ ਤਾਕਤ ਬਚਨ ਨੂੰ ਦਬਾ ਦਿੰਦੀ ਹੈ ਅਤੇ ਉਹ ਕੋਈ ਫਲ ਨਹੀਂ ਦਿੰਦਾ।+
13 ਕੋਈ ਵੀ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ ਕਿਉਂਕਿ ਉਹ ਇਕ ਨੂੰ ਪਿਆਰ ਤੇ ਦੂਜੇ ਨੂੰ ਨਫ਼ਰਤ ਕਰੇਗਾ, ਜਾਂ ਇਕ ਪ੍ਰਤੀ ਵਫ਼ਾਦਾਰ ਰਹੇਗਾ ਅਤੇ ਦੂਜੇ ਨੂੰ ਤੁੱਛ ਸਮਝੇਗਾ। ਇਸੇ ਤਰ੍ਹਾਂ, ਤੁਸੀਂ ਪਰਮੇਸ਼ੁਰ ਅਤੇ ਪੈਸੇ ਦੋਹਾਂ ਦੀ ਸੇਵਾ ਨਹੀਂ ਕਰ ਸਕਦੇ।”+