ਮਰਕੁਸ 4:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਉਸ ਨੇ ਉਨ੍ਹਾਂ ਨੂੰ ਅੱਗੇ ਕਿਹਾ: “ਤੁਸੀਂ ਜੋ ਵੀ ਸੁਣ ਰਹੇ ਹੋ, ਉਸ ਨੂੰ ਧਿਆਨ ਨਾਲ ਸੁਣੋ।+ ਜਿਸ ਮਾਪ ਨਾਲ ਤੁਸੀਂ ਮਾਪ ਕੇ ਦਿੰਦੇ ਹੋ, ਉਸੇ ਮਾਪ ਨਾਲ ਤੁਹਾਨੂੰ ਮਾਪ ਕੇ ਦਿੱਤਾ ਜਾਵੇਗਾ, ਸਗੋਂ ਤੁਹਾਨੂੰ ਜ਼ਿਆਦਾ ਦਿੱਤਾ ਜਾਵੇਗਾ। ਲੂਕਾ 6:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਦੂਸਰਿਆਂ ਨੂੰ ਦਿੰਦੇ ਰਹੋ, ਤਾਂ ਲੋਕ ਤੁਹਾਨੂੰ ਵੀ ਦੇਣਗੇ।+ ਉਹ ਦੱਬ-ਦੱਬ ਕੇ, ਹਿਲਾ-ਹਿਲਾ ਕੇ ਉੱਪਰ ਤਕ ਮਾਪ ਨੂੰ ਭਰਨਗੇ, ਸਗੋਂ ਜ਼ਿਆਦਾ ਭਰ ਕੇ ਤੁਹਾਡੀ ਝੋਲ਼ੀ ਵਿਚ ਪਾਉਣਗੇ। ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪ ਕੇ ਦਿੰਦੇ ਹੋ, ਉਸੇ ਮਾਪ ਨਾਲ ਉਹ ਤੁਹਾਨੂੰ ਵੀ ਮਾਪ ਕੇ ਦੇਣਗੇ।” ਗਲਾਤੀਆਂ 6:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਧੋਖਾ ਨਾ ਖਾਓ: ਕੋਈ ਵੀ ਪਰਮੇਸ਼ੁਰ ਨੂੰ ਮੂਰਖ ਨਹੀਂ ਬਣਾ ਸਕਦਾ।* ਇਨਸਾਨ ਜੋ ਬੀਜਦਾ ਹੈ, ਉਹੀ ਵੱਢਦਾ ਹੈ;+
24 ਉਸ ਨੇ ਉਨ੍ਹਾਂ ਨੂੰ ਅੱਗੇ ਕਿਹਾ: “ਤੁਸੀਂ ਜੋ ਵੀ ਸੁਣ ਰਹੇ ਹੋ, ਉਸ ਨੂੰ ਧਿਆਨ ਨਾਲ ਸੁਣੋ।+ ਜਿਸ ਮਾਪ ਨਾਲ ਤੁਸੀਂ ਮਾਪ ਕੇ ਦਿੰਦੇ ਹੋ, ਉਸੇ ਮਾਪ ਨਾਲ ਤੁਹਾਨੂੰ ਮਾਪ ਕੇ ਦਿੱਤਾ ਜਾਵੇਗਾ, ਸਗੋਂ ਤੁਹਾਨੂੰ ਜ਼ਿਆਦਾ ਦਿੱਤਾ ਜਾਵੇਗਾ।
38 ਦੂਸਰਿਆਂ ਨੂੰ ਦਿੰਦੇ ਰਹੋ, ਤਾਂ ਲੋਕ ਤੁਹਾਨੂੰ ਵੀ ਦੇਣਗੇ।+ ਉਹ ਦੱਬ-ਦੱਬ ਕੇ, ਹਿਲਾ-ਹਿਲਾ ਕੇ ਉੱਪਰ ਤਕ ਮਾਪ ਨੂੰ ਭਰਨਗੇ, ਸਗੋਂ ਜ਼ਿਆਦਾ ਭਰ ਕੇ ਤੁਹਾਡੀ ਝੋਲ਼ੀ ਵਿਚ ਪਾਉਣਗੇ। ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪ ਕੇ ਦਿੰਦੇ ਹੋ, ਉਸੇ ਮਾਪ ਨਾਲ ਉਹ ਤੁਹਾਨੂੰ ਵੀ ਮਾਪ ਕੇ ਦੇਣਗੇ।”