ਮੱਤੀ 24:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਬਹੁਤ ਸਾਰੇ ਝੂਠੇ ਨਬੀ ਆਉਣਗੇ ਤੇ ਕਈਆਂ ਨੂੰ ਗੁਮਰਾਹ ਕਰਨਗੇ।+ 2 ਪਤਰਸ 2:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਪਰ ਜਿਵੇਂ ਇਜ਼ਰਾਈਲੀਆਂ ਵਿਚ ਝੂਠੇ ਨਬੀ ਸਨ, ਉਸੇ ਤਰ੍ਹਾਂ ਤੁਹਾਡੇ ਵਿਚ ਵੀ ਝੂਠੇ ਸਿੱਖਿਅਕ ਹੋਣਗੇ।+ ਉਹ ਤੁਹਾਡੀ ਨਿਹਚਾ ਨੂੰ ਖ਼ਤਮ ਕਰਨ ਲਈ ਚੋਰੀ-ਛਿਪੇ ਤੁਹਾਡੇ ਵਿਚ ਧੜੇ ਬਣਾਉਣਗੇ ਅਤੇ ਆਪਣੇ ਮਾਲਕ ਨੂੰ ਵੀ ਠੁਕਰਾ ਦੇਣਗੇ ਜਿਸ ਨੇ ਉਨ੍ਹਾਂ ਨੂੰ ਖ਼ਰੀਦਿਆ ਸੀ।+ ਇਸ ਤਰ੍ਹਾਂ ਉਹ ਆਪ ਹੀ ਆਪਣੇ ਨਾਸ਼ ਵੱਲ ਨੂੰ ਭੱਜਣਗੇ। 1 ਯੂਹੰਨਾ 4:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਿਆਰਿਓ, ਤੁਸੀਂ ਸਾਰੇ ਸੰਦੇਸ਼ਾਂ ਉੱਤੇ ਵਿਸ਼ਵਾਸ ਨਾ ਕਰੋ+ ਜਿਨ੍ਹਾਂ ਬਾਰੇ ਲੱਗਦਾ ਹੈ ਕਿ ਉਹ ਪਰਮੇਸ਼ੁਰ ਤੋਂ ਆਏ ਹਨ।* ਇਸ ਦੀ ਬਜਾਇ, ਉਨ੍ਹਾਂ ਨੂੰ ਪਰਖ ਕੇ ਦੇਖੋ ਕਿ ਉਹ ਸੱਚੀਂ ਪਰਮੇਸ਼ੁਰ ਤੋਂ ਹਨ ਜਾਂ ਨਹੀਂ+ ਕਿਉਂਕਿ ਬਹੁਤ ਸਾਰੇ ਝੂਠੇ ਨਬੀ ਦੁਨੀਆਂ ਵਿਚ ਆ ਚੁੱਕੇ ਹਨ।+
2 ਪਰ ਜਿਵੇਂ ਇਜ਼ਰਾਈਲੀਆਂ ਵਿਚ ਝੂਠੇ ਨਬੀ ਸਨ, ਉਸੇ ਤਰ੍ਹਾਂ ਤੁਹਾਡੇ ਵਿਚ ਵੀ ਝੂਠੇ ਸਿੱਖਿਅਕ ਹੋਣਗੇ।+ ਉਹ ਤੁਹਾਡੀ ਨਿਹਚਾ ਨੂੰ ਖ਼ਤਮ ਕਰਨ ਲਈ ਚੋਰੀ-ਛਿਪੇ ਤੁਹਾਡੇ ਵਿਚ ਧੜੇ ਬਣਾਉਣਗੇ ਅਤੇ ਆਪਣੇ ਮਾਲਕ ਨੂੰ ਵੀ ਠੁਕਰਾ ਦੇਣਗੇ ਜਿਸ ਨੇ ਉਨ੍ਹਾਂ ਨੂੰ ਖ਼ਰੀਦਿਆ ਸੀ।+ ਇਸ ਤਰ੍ਹਾਂ ਉਹ ਆਪ ਹੀ ਆਪਣੇ ਨਾਸ਼ ਵੱਲ ਨੂੰ ਭੱਜਣਗੇ।
4 ਪਿਆਰਿਓ, ਤੁਸੀਂ ਸਾਰੇ ਸੰਦੇਸ਼ਾਂ ਉੱਤੇ ਵਿਸ਼ਵਾਸ ਨਾ ਕਰੋ+ ਜਿਨ੍ਹਾਂ ਬਾਰੇ ਲੱਗਦਾ ਹੈ ਕਿ ਉਹ ਪਰਮੇਸ਼ੁਰ ਤੋਂ ਆਏ ਹਨ।* ਇਸ ਦੀ ਬਜਾਇ, ਉਨ੍ਹਾਂ ਨੂੰ ਪਰਖ ਕੇ ਦੇਖੋ ਕਿ ਉਹ ਸੱਚੀਂ ਪਰਮੇਸ਼ੁਰ ਤੋਂ ਹਨ ਜਾਂ ਨਹੀਂ+ ਕਿਉਂਕਿ ਬਹੁਤ ਸਾਰੇ ਝੂਠੇ ਨਬੀ ਦੁਨੀਆਂ ਵਿਚ ਆ ਚੁੱਕੇ ਹਨ।+