ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 9:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਫਿਰ ਉਸ ਨੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ+ ਅਤੇ ਕਿਹਾ: “ਤੁਸੀਂ ਨਿਹਚਾ ਨਾਲ ਜੋ ਮੰਗਿਆ ਹੈ, ਉਹੀ ਤੁਹਾਡੇ ਲਈ ਹੋ ਜਾਵੇ।”

  • ਮੱਤੀ 15:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਫਿਰ ਯਿਸੂ ਨੇ ਉਸ ਨੂੰ ਕਿਹਾ: “ਬੀਬੀ, ਤੇਰੀ ਨਿਹਚਾ ਕਿੰਨੀ ਜ਼ਿਆਦਾ ਹੈ! ਜਾਹ, ਤੇਰੇ ਦਿਲ ਦੀ ਮੁਰਾਦ ਪੂਰੀ ਹੋਵੇ।” ਉਸ ਦੀ ਧੀ ਉਸੇ ਵੇਲੇ ਠੀਕ ਹੋ ਗਈ।

  • ਮਰਕੁਸ 9:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਯਿਸੂ ਨੇ ਉਸ ਨੂੰ ਕਿਹਾ: “ਤੂੰ ਇਹ ਕਿਉਂ ਕਹਿ ਰਿਹਾ ਹੈਂ, ‘ਜੇ ਤੂੰ ਕੁਝ ਕਰ ਸਕਦਾ ਹੈਂ’? ਜੋ ਨਿਹਚਾ ਕਰਦਾ ਹੈ, ਉਸ ਲਈ ਸਭ ਕੁਝ ਮੁਮਕਿਨ ਹੈ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ