ਮਰਕੁਸ 5:41 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 41 ਫਿਰ ਉਸ ਨੇ ਬੱਚੀ ਦਾ ਹੱਥ ਫੜ ਕੇ ਉਸ ਨੂੰ ਕਿਹਾ: “ਤਲੀਥਾ ਕੂਮੀ,” ਜਿਸ ਦਾ ਮਤਲਬ ਹੈ: “ਬੇਟੀ, ਮੈਂ ਤੈਨੂੰ ਕਹਿੰਦਾ ਹਾਂ, ‘ਉੱਠ!’”+ ਰਸੂਲਾਂ ਦੇ ਕੰਮ 3:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਇਹ ਕਹਿ ਕੇ ਪਤਰਸ ਨੇ ਉਸ ਦਾ ਸੱਜਾ ਹੱਥ ਫੜ ਕੇ ਉਸ ਨੂੰ ਖੜ੍ਹਾ ਕੀਤਾ।+ ਉਸੇ ਵੇਲੇ ਉਸ ਦੇ ਪੈਰਾਂ ਅਤੇ ਗਿੱਟਿਆਂ ਵਿਚ ਜਾਨ ਆ ਗਈ;+
41 ਫਿਰ ਉਸ ਨੇ ਬੱਚੀ ਦਾ ਹੱਥ ਫੜ ਕੇ ਉਸ ਨੂੰ ਕਿਹਾ: “ਤਲੀਥਾ ਕੂਮੀ,” ਜਿਸ ਦਾ ਮਤਲਬ ਹੈ: “ਬੇਟੀ, ਮੈਂ ਤੈਨੂੰ ਕਹਿੰਦਾ ਹਾਂ, ‘ਉੱਠ!’”+
7 ਇਹ ਕਹਿ ਕੇ ਪਤਰਸ ਨੇ ਉਸ ਦਾ ਸੱਜਾ ਹੱਥ ਫੜ ਕੇ ਉਸ ਨੂੰ ਖੜ੍ਹਾ ਕੀਤਾ।+ ਉਸੇ ਵੇਲੇ ਉਸ ਦੇ ਪੈਰਾਂ ਅਤੇ ਗਿੱਟਿਆਂ ਵਿਚ ਜਾਨ ਆ ਗਈ;+