ਲੂਕਾ 10:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਸੱਚ-ਮੁੱਚ, ਫ਼ਸਲ ਤਾਂ ਬਹੁਤ ਹੈ, ਪਰ ਵਾਢੇ ਥੋੜ੍ਹੇ ਹਨ। ਇਸ ਲਈ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਫ਼ਸਲ ਵੱਢਣ ਲਈ ਹੋਰ ਵਾਢੇ ਘੱਲੇ।+ ਯੂਹੰਨਾ 4:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਕੀ ਤੁਸੀਂ ਨਹੀਂ ਕਹਿੰਦੇ ਕਿ ਵਾਢੀ ਨੂੰ ਅਜੇ ਚਾਰ ਮਹੀਨੇ ਪਏ ਹਨ? ਪਰ ਦੇਖੋ! ਮੈਂ ਤੁਹਾਨੂੰ ਕਹਿੰਦਾ ਹਾਂ: ਆਪਣੀਆਂ ਨਜ਼ਰਾਂ ਚੁੱਕ ਕੇ ਖੇਤਾਂ ਨੂੰ ਦੇਖੋ ਕਿ ਫ਼ਸਲ ਵਾਢੀ ਲਈ ਪੱਕ ਚੁੱਕੀ ਹੈ।+
2 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਸੱਚ-ਮੁੱਚ, ਫ਼ਸਲ ਤਾਂ ਬਹੁਤ ਹੈ, ਪਰ ਵਾਢੇ ਥੋੜ੍ਹੇ ਹਨ। ਇਸ ਲਈ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਫ਼ਸਲ ਵੱਢਣ ਲਈ ਹੋਰ ਵਾਢੇ ਘੱਲੇ।+
35 ਕੀ ਤੁਸੀਂ ਨਹੀਂ ਕਹਿੰਦੇ ਕਿ ਵਾਢੀ ਨੂੰ ਅਜੇ ਚਾਰ ਮਹੀਨੇ ਪਏ ਹਨ? ਪਰ ਦੇਖੋ! ਮੈਂ ਤੁਹਾਨੂੰ ਕਹਿੰਦਾ ਹਾਂ: ਆਪਣੀਆਂ ਨਜ਼ਰਾਂ ਚੁੱਕ ਕੇ ਖੇਤਾਂ ਨੂੰ ਦੇਖੋ ਕਿ ਫ਼ਸਲ ਵਾਢੀ ਲਈ ਪੱਕ ਚੁੱਕੀ ਹੈ।+