-
ਰੋਮੀਆਂ 10:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਪਰ ਉਹ ਉਸ ਨੂੰ ਕਿਵੇਂ ਪੁਕਾਰਨਗੇ ਜਿਸ ਉੱਤੇ ਉਨ੍ਹਾਂ ਨੇ ਨਿਹਚਾ ਕੀਤੀ ਹੀ ਨਹੀਂ? ਅਤੇ ਉਹ ਉਸ ਉੱਤੇ ਨਿਹਚਾ ਕਿਵੇਂ ਕਰਨਗੇ ਜਿਸ ਬਾਰੇ ਉਨ੍ਹਾਂ ਨੇ ਕਦੇ ਸੁਣਿਆ ਹੀ ਨਹੀਂ? ਅਤੇ ਉਹ ਉਸ ਬਾਰੇ ਕਿਵੇਂ ਸੁਣਨਗੇ ਜਦ ਤਕ ਕੋਈ ਉਨ੍ਹਾਂ ਨੂੰ ਪ੍ਰਚਾਰ ਨਾ ਕਰੇ?
-