ਮਰਕੁਸ 3:14, 15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਉਸ ਨੇ 12 ਬੰਦਿਆਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ ਰਸੂਲ ਕਿਹਾ ਤਾਂਕਿ ਉਹ ਉਸ ਦੇ ਨਾਲ-ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਪ੍ਰਚਾਰ ਕਰਨ ਲਈ ਘੱਲੇ 15 ਤੇ ਉਹ ਉਨ੍ਹਾਂ ਨੂੰ ਲੋਕਾਂ ਵਿੱਚੋਂ ਦੁਸ਼ਟ ਦੂਤ ਕੱਢਣ ਦਾ ਅਧਿਕਾਰ ਦੇਵੇ।+ ਮਰਕੁਸ 6:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਫਿਰ ਉਸ ਨੇ 12 ਰਸੂਲਾਂ ਨੂੰ ਦੋ-ਦੋ ਕਰ ਕੇ ਘੱਲਣਾ ਸ਼ੁਰੂ ਕੀਤਾ+ ਅਤੇ ਉਨ੍ਹਾਂ ਨੂੰ ਦੁਸ਼ਟ ਦੂਤਾਂ ਉੱਤੇ ਅਧਿਕਾਰ ਦਿੱਤਾ।+ ਲੂਕਾ 9:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਫਿਰ ਯਿਸੂ ਨੇ 12 ਰਸੂਲਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਨ੍ਹਾਂ ਨੂੰ ਸਭ ਦੁਸ਼ਟ ਦੂਤਾਂ ਉੱਤੇ ਅਧਿਕਾਰ ਦਿੱਤਾ+ ਅਤੇ ਬੀਮਾਰੀਆਂ ਠੀਕ ਕਰਨ ਦੀ ਸ਼ਕਤੀ ਦਿੱਤੀ।+ 2 ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਪ੍ਰਚਾਰ ਕਰਨ ਅਤੇ ਲੋਕਾਂ ਨੂੰ ਠੀਕ ਕਰਨ ਲਈ ਭੇਜਿਆ
14 ਉਸ ਨੇ 12 ਬੰਦਿਆਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ ਰਸੂਲ ਕਿਹਾ ਤਾਂਕਿ ਉਹ ਉਸ ਦੇ ਨਾਲ-ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਪ੍ਰਚਾਰ ਕਰਨ ਲਈ ਘੱਲੇ 15 ਤੇ ਉਹ ਉਨ੍ਹਾਂ ਨੂੰ ਲੋਕਾਂ ਵਿੱਚੋਂ ਦੁਸ਼ਟ ਦੂਤ ਕੱਢਣ ਦਾ ਅਧਿਕਾਰ ਦੇਵੇ।+
7 ਫਿਰ ਉਸ ਨੇ 12 ਰਸੂਲਾਂ ਨੂੰ ਦੋ-ਦੋ ਕਰ ਕੇ ਘੱਲਣਾ ਸ਼ੁਰੂ ਕੀਤਾ+ ਅਤੇ ਉਨ੍ਹਾਂ ਨੂੰ ਦੁਸ਼ਟ ਦੂਤਾਂ ਉੱਤੇ ਅਧਿਕਾਰ ਦਿੱਤਾ।+
9 ਫਿਰ ਯਿਸੂ ਨੇ 12 ਰਸੂਲਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਨ੍ਹਾਂ ਨੂੰ ਸਭ ਦੁਸ਼ਟ ਦੂਤਾਂ ਉੱਤੇ ਅਧਿਕਾਰ ਦਿੱਤਾ+ ਅਤੇ ਬੀਮਾਰੀਆਂ ਠੀਕ ਕਰਨ ਦੀ ਸ਼ਕਤੀ ਦਿੱਤੀ।+ 2 ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਪ੍ਰਚਾਰ ਕਰਨ ਅਤੇ ਲੋਕਾਂ ਨੂੰ ਠੀਕ ਕਰਨ ਲਈ ਭੇਜਿਆ