-
ਮਰਕੁਸ 3:16-19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਜਿਨ੍ਹਾਂ 12 ਜਣਿਆਂ+ ਨੂੰ ਉਸ ਨੇ ਚੁਣਿਆ ਸੀ, ਉਨ੍ਹਾਂ ਦੇ ਨਾਂ ਸਨ: ਸ਼ਮਊਨ (ਜਿਸ ਦਾ ਨਾਂ ਉਸ ਨੇ ਪਤਰਸ ਵੀ ਰੱਖਿਆ ਸੀ),+ 17 ਜ਼ਬਦੀ ਦਾ ਪੁੱਤਰ ਯਾਕੂਬ, ਯਾਕੂਬ ਦਾ ਭਰਾ ਯੂਹੰਨਾ (ਉਸ ਨੇ ਇਨ੍ਹਾਂ ਦੋਹਾਂ ਭਰਾਵਾਂ ਦਾ ਨਾਂ “ਬੁਆਨੇਰਗਿਸ” ਵੀ ਰੱਖਿਆ ਜਿਸ ਦਾ ਮਤਲਬ ਹੈ “ਗਰਜ ਦੇ ਪੁੱਤਰ”),+ 18 ਅੰਦ੍ਰਿਆਸ, ਫ਼ਿਲਿੱਪੁਸ, ਬਰਥੁਲਮਈ, ਮੱਤੀ, ਥੋਮਾ, ਹਲਫ਼ਈ ਦਾ ਪੁੱਤਰ ਯਾਕੂਬ, ਥੱਦਈ, ਜੋਸ਼ੀਲਾ ਸ਼ਮਊਨ 19 ਅਤੇ ਯਹੂਦਾ ਇਸਕਰਿਓਤੀ ਜਿਸ ਨੇ ਬਾਅਦ ਵਿਚ ਉਸ ਨਾਲ ਦਗ਼ਾ ਕੀਤਾ ਸੀ।
ਫਿਰ ਉਹ ਇਕ ਘਰ ਵਿਚ ਗਿਆ।
-
-
ਲੂਕਾ 6:13-16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਫਿਰ ਦਿਨ ਚੜ੍ਹੇ ਉਸ ਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ 12 ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਿਹਾ:+ 14 ਸ਼ਮਊਨ ਜਿਸ ਦਾ ਨਾਂ ਉਸ ਨੇ ਪਤਰਸ ਵੀ ਰੱਖਿਆ, ਉਸ ਦਾ ਭਰਾ ਅੰਦ੍ਰਿਆਸ, ਯਾਕੂਬ, ਯੂਹੰਨਾ, ਫ਼ਿਲਿੱਪੁਸ,+ ਬਰਥੁਲਮਈ, 15 ਮੱਤੀ, ਥੋਮਾ,+ ਹਲਫ਼ਈ ਦਾ ਪੁੱਤਰ ਯਾਕੂਬ, ਜੋਸ਼ੀਲਾ ਸ਼ਮਊਨ, 16 ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਓਤੀ ਜਿਸ ਨੇ ਬਾਅਦ ਵਿਚ ਦਗ਼ਾ ਕੀਤਾ ਸੀ।
-