ਮੱਤੀ 23:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਇਸੇ ਲਈ, ਮੈਂ ਤੁਹਾਡੇ ਕੋਲ ਨਬੀਆਂ,+ ਗਿਆਨੀਆਂ ਅਤੇ ਸਿੱਖਿਅਕਾਂ+ ਨੂੰ ਘੱਲ ਰਿਹਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕੁਝ ਦਾ ਕਤਲ ਕਰ ਦਿਓਗੇ,+ ਕੁਝ ਜਣਿਆਂ ਨੂੰ ਸੂਲ਼ੀ ʼਤੇ ਟੰਗ ਦਿਓਗੇ, ਕੁਝ ਨੂੰ ਆਪਣੇ ਸਭਾ ਘਰਾਂ ਵਿਚ ਕੋਰੜੇ ਮਾਰੋਗੇ+ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਉੱਤੇ ਅਤਿਆਚਾਰ ਕਰੋਗੇ+ ਮਰਕੁਸ 13:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 “ਤੁਸੀਂ ਖ਼ਬਰਦਾਰ ਰਹੋ; ਮੇਰੇ ਚੇਲੇ ਹੋਣ ਕਰਕੇ ਲੋਕ ਤੁਹਾਨੂੰ ਅਦਾਲਤਾਂ ਵਿਚ ਘੜੀਸਣਗੇ+ ਅਤੇ ਸਭਾ ਘਰਾਂ ਵਿਚ ਕੁੱਟਣਗੇ+ ਅਤੇ ਸਰਕਾਰੀ ਅਧਿਕਾਰੀਆਂ ਤੇ ਰਾਜਿਆਂ ਸਾਮ੍ਹਣੇ ਪੇਸ਼ ਕਰਨਗੇ ਜਿੱਥੇ ਤੁਹਾਨੂੰ ਗਵਾਹੀ ਦੇਣ ਦਾ ਮੌਕਾ ਮਿਲੇਗਾ।+ ਲੂਕਾ 21:12, 13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 “ਪਰ ਇਹ ਸਾਰੀਆਂ ਗੱਲਾਂ ਹੋਣ ਤੋਂ ਪਹਿਲਾਂ, ਲੋਕ ਤੁਹਾਨੂੰ ਮੇਰੇ ਚੇਲੇ ਹੋਣ ਕਰਕੇ ਫੜਨਗੇ ਅਤੇ ਤੁਹਾਡੇ ਉੱਤੇ ਅਤਿਆਚਾਰ ਕਰਨਗੇ+ ਅਤੇ ਤੁਹਾਨੂੰ ਸਭਾ ਘਰਾਂ ਦੇ ਹਵਾਲੇ ਕਰਨਗੇ ਅਤੇ ਜੇਲ੍ਹਾਂ ਵਿਚ ਸੁੱਟ ਦੇਣਗੇ। ਨਾਲੇ ਤੁਹਾਨੂੰ ਰਾਜਿਆਂ ਅਤੇ ਸਰਕਾਰੀ ਅਧਿਕਾਰੀਆਂ ਦੇ ਸਾਮ੍ਹਣੇ ਪੇਸ਼ ਕਰਨਗੇ।+ 13 ਉੱਥੇ ਤੁਹਾਨੂੰ ਗਵਾਹੀ ਦੇਣ ਦਾ ਮੌਕਾ ਮਿਲੇਗਾ। ਰਸੂਲਾਂ ਦੇ ਕੰਮ 5:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਉਨ੍ਹਾਂ ਨੇ ਉਸ ਦੀ ਸਲਾਹ ਮੰਨ ਲਈ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਬੁਲਾ ਕੇ ਉਨ੍ਹਾਂ ਦੇ ਕੋਰੜੇ ਮਰਵਾਏ+ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਦੇ ਨਾਂ ʼਤੇ ਸਿੱਖਿਆ ਨਾ ਦੇਣ ਅਤੇ ਫਿਰ ਉਨ੍ਹਾਂ ਨੂੰ ਛੱਡ ਦਿੱਤਾ। 2 ਕੁਰਿੰਥੀਆਂ 11:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਮੈਂ ਪੰਜ ਵਾਰ ਯਹੂਦੀਆਂ ਦੇ ਹੱਥੋਂ ਇਕ ਘੱਟ ਚਾਲੀ ਕੋਰੜੇ ਖਾਧੇ,+
34 ਇਸੇ ਲਈ, ਮੈਂ ਤੁਹਾਡੇ ਕੋਲ ਨਬੀਆਂ,+ ਗਿਆਨੀਆਂ ਅਤੇ ਸਿੱਖਿਅਕਾਂ+ ਨੂੰ ਘੱਲ ਰਿਹਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕੁਝ ਦਾ ਕਤਲ ਕਰ ਦਿਓਗੇ,+ ਕੁਝ ਜਣਿਆਂ ਨੂੰ ਸੂਲ਼ੀ ʼਤੇ ਟੰਗ ਦਿਓਗੇ, ਕੁਝ ਨੂੰ ਆਪਣੇ ਸਭਾ ਘਰਾਂ ਵਿਚ ਕੋਰੜੇ ਮਾਰੋਗੇ+ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਉੱਤੇ ਅਤਿਆਚਾਰ ਕਰੋਗੇ+
9 “ਤੁਸੀਂ ਖ਼ਬਰਦਾਰ ਰਹੋ; ਮੇਰੇ ਚੇਲੇ ਹੋਣ ਕਰਕੇ ਲੋਕ ਤੁਹਾਨੂੰ ਅਦਾਲਤਾਂ ਵਿਚ ਘੜੀਸਣਗੇ+ ਅਤੇ ਸਭਾ ਘਰਾਂ ਵਿਚ ਕੁੱਟਣਗੇ+ ਅਤੇ ਸਰਕਾਰੀ ਅਧਿਕਾਰੀਆਂ ਤੇ ਰਾਜਿਆਂ ਸਾਮ੍ਹਣੇ ਪੇਸ਼ ਕਰਨਗੇ ਜਿੱਥੇ ਤੁਹਾਨੂੰ ਗਵਾਹੀ ਦੇਣ ਦਾ ਮੌਕਾ ਮਿਲੇਗਾ।+
12 “ਪਰ ਇਹ ਸਾਰੀਆਂ ਗੱਲਾਂ ਹੋਣ ਤੋਂ ਪਹਿਲਾਂ, ਲੋਕ ਤੁਹਾਨੂੰ ਮੇਰੇ ਚੇਲੇ ਹੋਣ ਕਰਕੇ ਫੜਨਗੇ ਅਤੇ ਤੁਹਾਡੇ ਉੱਤੇ ਅਤਿਆਚਾਰ ਕਰਨਗੇ+ ਅਤੇ ਤੁਹਾਨੂੰ ਸਭਾ ਘਰਾਂ ਦੇ ਹਵਾਲੇ ਕਰਨਗੇ ਅਤੇ ਜੇਲ੍ਹਾਂ ਵਿਚ ਸੁੱਟ ਦੇਣਗੇ। ਨਾਲੇ ਤੁਹਾਨੂੰ ਰਾਜਿਆਂ ਅਤੇ ਸਰਕਾਰੀ ਅਧਿਕਾਰੀਆਂ ਦੇ ਸਾਮ੍ਹਣੇ ਪੇਸ਼ ਕਰਨਗੇ।+ 13 ਉੱਥੇ ਤੁਹਾਨੂੰ ਗਵਾਹੀ ਦੇਣ ਦਾ ਮੌਕਾ ਮਿਲੇਗਾ।
40 ਉਨ੍ਹਾਂ ਨੇ ਉਸ ਦੀ ਸਲਾਹ ਮੰਨ ਲਈ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਬੁਲਾ ਕੇ ਉਨ੍ਹਾਂ ਦੇ ਕੋਰੜੇ ਮਰਵਾਏ+ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਦੇ ਨਾਂ ʼਤੇ ਸਿੱਖਿਆ ਨਾ ਦੇਣ ਅਤੇ ਫਿਰ ਉਨ੍ਹਾਂ ਨੂੰ ਛੱਡ ਦਿੱਤਾ।