ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 4:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਫਿਰ ਪਤਰਸ ਪਵਿੱਤਰ ਸ਼ਕਤੀ ਨਾਲ ਭਰ ਗਿਆ+ ਅਤੇ ਉਸ ਨੇ ਉਨ੍ਹਾਂ ਨੂੰ ਕਿਹਾ:

      “ਕੌਮ ਦੇ ਆਗੂਓ ਅਤੇ ਬਜ਼ੁਰਗੋ,

  • ਰਸੂਲਾਂ ਦੇ ਕੰਮ 24:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਜਦੋਂ ਰਾਜਪਾਲ ਨੇ ਸਿਰ ਹਿਲਾ ਕੇ ਪੌਲੁਸ ਨੂੰ ਬੋਲਣ ਦਾ ਇਸ਼ਾਰਾ ਕੀਤਾ, ਤਾਂ ਪੌਲੁਸ ਨੇ ਕਿਹਾ:

      “ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੂੰ ਕਈ ਸਾਲਾਂ ਤੋਂ ਇਸ ਕੌਮ ਦਾ ਨਿਆਂਕਾਰ ਹੈਂ, ਇਸ ਲਈ ਮੈਂ ਬਿਨਾਂ ਝਿਜਕੇ ਆਪਣੀ ਸਫ਼ਾਈ ਪੇਸ਼ ਕਰ ਰਿਹਾ ਹਾਂ।+

  • ਰਸੂਲਾਂ ਦੇ ਕੰਮ 25:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਇਸ ਲਈ ਅਗਲੇ ਦਿਨ ਅਗ੍ਰਿੱਪਾ ਅਤੇ ਬਰਨੀਕੇ ਬੜੀ ਠਾਠ-ਬਾਠ ਨਾਲ ਦਰਬਾਰ ਵਿਚ ਆਏ ਅਤੇ ਉਨ੍ਹਾਂ ਨਾਲ ਫ਼ੌਜ ਦੇ ਸੈਨਾਪਤੀ ਅਤੇ ਸ਼ਹਿਰ ਦੇ ਮੰਨੇ-ਪ੍ਰਮੰਨੇ ਆਦਮੀ ਵੀ ਸਨ; ਫ਼ੇਸਤੁਸ ਦੇ ਹੁਕਮ ʼਤੇ ਪੌਲੁਸ ਨੂੰ ਪੇਸ਼ ਕੀਤਾ ਗਿਆ।

  • ਰਸੂਲਾਂ ਦੇ ਕੰਮ 26:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਪਰ ਪੌਲੁਸ ਨੇ ਕਿਹਾ: “ਹਜ਼ੂਰ ਫ਼ੇਸਤੁਸ, ਮੈਂ ਪਾਗਲ ਨਹੀਂ ਹਾਂ, ਸਗੋਂ ਮੈਂ ਸੱਚਾਈ ਦੀਆਂ ਅਤੇ ਸਮਝਦਾਰੀ ਦੀਆਂ ਗੱਲਾਂ ਦੱਸ ਰਿਹਾ ਹਾਂ।

  • ਰਸੂਲਾਂ ਦੇ ਕੰਮ 27:23, 24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਕਿਉਂਕਿ ਜਿਸ ਪਰਮੇਸ਼ੁਰ ਦੀ ਮੈਂ ਭਗਤੀ ਕਰਦਾ ਹਾਂ ਅਤੇ ਜੋ ਮੇਰਾ ਮਾਲਕ ਹੈ, ਉਸ ਦੇ ਦੂਤ+ ਨੇ ਰਾਤੀਂ ਆ ਕੇ ਮੈਨੂੰ 24 ਕਿਹਾ ਸੀ: ‘ਪੌਲੁਸ ਨਾ ਡਰ, ਤੂੰ ਜ਼ਰੂਰ ਸਮਰਾਟ* ਦੇ ਸਾਮ੍ਹਣੇ ਪੇਸ਼ ਹੋਵੇਂਗਾ+ ਅਤੇ ਦੇਖ! ਪਰਮੇਸ਼ੁਰ ਤੇਰੇ ਕਰਕੇ ਤੇਰੇ ਨਾਲ ਸਫ਼ਰ ਕਰਨ ਵਾਲੇ ਸਾਰੇ ਲੋਕਾਂ ਦੀਆਂ ਜਾਨਾਂ ਵੀ ਬਚਾਵੇਗਾ।’

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ