ਮਰਕੁਸ 8:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਜਿਹੜਾ ਇਨਸਾਨ ਇਸ ਹਰਾਮਕਾਰ* ਅਤੇ ਪਾਪੀ ਪੀੜ੍ਹੀ ਸਾਮ੍ਹਣੇ ਮੇਰਾ ਚੇਲਾ ਹੋਣ ਅਤੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਣ ਵਿਚ ਸ਼ਰਮਿੰਦਗੀ ਮਹਿਸੂਸ ਕਰਦਾ ਹੈ, ਮਨੁੱਖ ਦਾ ਪੁੱਤਰ ਵੀ ਉਸ ਨੂੰ ਆਪਣਾ ਚੇਲਾ ਮੰਨਣ ਵਿਚ ਸ਼ਰਮਿੰਦਗੀ ਮਹਿਸੂਸ ਕਰੇਗਾ+ ਜਦੋਂ ਉਹ ਆਪਣੇ ਪਵਿੱਤਰ ਦੂਤਾਂ ਸਣੇ ਆਪਣੇ ਪਿਤਾ ਦੀ ਸ਼ਾਨੋ-ਸ਼ੌਕਤ ਨਾਲ ਆਵੇਗਾ।”+ ਲੂਕਾ 9:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਜਿਹੜਾ ਇਨਸਾਨ ਮੇਰਾ ਚੇਲਾ ਹੋਣ ਅਤੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਣ ਵਿਚ ਸ਼ਰਮਿੰਦਗੀ ਮਹਿਸੂਸ ਕਰਦਾ ਹੈ, ਮਨੁੱਖ ਦਾ ਪੁੱਤਰ ਵੀ ਉਸ ਨੂੰ ਆਪਣਾ ਚੇਲਾ ਮੰਨਣ ਵਿਚ ਸ਼ਰਮਿੰਦਗੀ ਮਹਿਸੂਸ ਕਰੇਗਾ ਜਦੋਂ ਉਹ ਆਪਣੀ, ਆਪਣੇ ਪਿਤਾ ਦੀ ਅਤੇ ਪਵਿੱਤਰ ਦੂਤਾਂ ਦੀ ਸ਼ਾਨੋ-ਸ਼ੌਕਤ ਨਾਲ ਆਵੇਗਾ।+ 2 ਤਿਮੋਥਿਉਸ 2:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਜੇ ਅਸੀਂ ਦੁੱਖ ਸਹਿੰਦੇ ਰਹਾਂਗੇ, ਤਾਂ ਉਸ ਦੇ ਨਾਲ ਰਾਜਿਆਂ ਵਜੋਂ ਰਾਜ ਵੀ ਕਰਾਂਗੇ;+ ਜੇ ਅਸੀਂ ਉਸ ਨੂੰ ਜਾਣਨ ਤੋਂ ਇਨਕਾਰ ਕਰਦੇ ਹਾਂ, ਤਾਂ ਉਹ ਵੀ ਸਾਨੂੰ ਜਾਣਨ ਤੋਂ ਇਨਕਾਰ ਕਰੇਗਾ;+
38 ਜਿਹੜਾ ਇਨਸਾਨ ਇਸ ਹਰਾਮਕਾਰ* ਅਤੇ ਪਾਪੀ ਪੀੜ੍ਹੀ ਸਾਮ੍ਹਣੇ ਮੇਰਾ ਚੇਲਾ ਹੋਣ ਅਤੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਣ ਵਿਚ ਸ਼ਰਮਿੰਦਗੀ ਮਹਿਸੂਸ ਕਰਦਾ ਹੈ, ਮਨੁੱਖ ਦਾ ਪੁੱਤਰ ਵੀ ਉਸ ਨੂੰ ਆਪਣਾ ਚੇਲਾ ਮੰਨਣ ਵਿਚ ਸ਼ਰਮਿੰਦਗੀ ਮਹਿਸੂਸ ਕਰੇਗਾ+ ਜਦੋਂ ਉਹ ਆਪਣੇ ਪਵਿੱਤਰ ਦੂਤਾਂ ਸਣੇ ਆਪਣੇ ਪਿਤਾ ਦੀ ਸ਼ਾਨੋ-ਸ਼ੌਕਤ ਨਾਲ ਆਵੇਗਾ।”+
26 ਜਿਹੜਾ ਇਨਸਾਨ ਮੇਰਾ ਚੇਲਾ ਹੋਣ ਅਤੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਣ ਵਿਚ ਸ਼ਰਮਿੰਦਗੀ ਮਹਿਸੂਸ ਕਰਦਾ ਹੈ, ਮਨੁੱਖ ਦਾ ਪੁੱਤਰ ਵੀ ਉਸ ਨੂੰ ਆਪਣਾ ਚੇਲਾ ਮੰਨਣ ਵਿਚ ਸ਼ਰਮਿੰਦਗੀ ਮਹਿਸੂਸ ਕਰੇਗਾ ਜਦੋਂ ਉਹ ਆਪਣੀ, ਆਪਣੇ ਪਿਤਾ ਦੀ ਅਤੇ ਪਵਿੱਤਰ ਦੂਤਾਂ ਦੀ ਸ਼ਾਨੋ-ਸ਼ੌਕਤ ਨਾਲ ਆਵੇਗਾ।+
12 ਜੇ ਅਸੀਂ ਦੁੱਖ ਸਹਿੰਦੇ ਰਹਾਂਗੇ, ਤਾਂ ਉਸ ਦੇ ਨਾਲ ਰਾਜਿਆਂ ਵਜੋਂ ਰਾਜ ਵੀ ਕਰਾਂਗੇ;+ ਜੇ ਅਸੀਂ ਉਸ ਨੂੰ ਜਾਣਨ ਤੋਂ ਇਨਕਾਰ ਕਰਦੇ ਹਾਂ, ਤਾਂ ਉਹ ਵੀ ਸਾਨੂੰ ਜਾਣਨ ਤੋਂ ਇਨਕਾਰ ਕਰੇਗਾ;+