ਮੱਤੀ 25:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਫਿਰ ਰਾਜਾ ਉਨ੍ਹਾਂ ਨੂੰ ਕਹੇਗਾ, ‘ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਜੇ ਤੁਸੀਂ ਮੇਰੇ ਇਨ੍ਹਾਂ ਭਰਾਵਾਂ ਵਿੱਚੋਂ ਛੋਟੇ ਤੋਂ ਛੋਟੇ ਲਈ ਇਸ ਤਰ੍ਹਾਂ ਕੀਤਾ ਹੈ, ਤਾਂ ਸਮਝੋ ਤੁਸੀਂ ਮੇਰੇ ਲਈ ਕੀਤਾ ਹੈ।’+ ਮਰਕੁਸ 9:41 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 41 ਜੇ ਕੋਈ ਤੁਹਾਨੂੰ ਮਸੀਹ ਦੇ ਚੇਲੇ ਹੋਣ ਕਰਕੇ ਇਕ ਗਲਾਸ ਪਾਣੀ ਦਾ ਵੀ ਪਿਲਾਉਂਦਾ ਹੈ,+ ਤਾਂ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਉਹ ਆਪਣਾ ਫਲ ਜ਼ਰੂਰ ਪਾਵੇਗਾ।+ ਇਬਰਾਨੀਆਂ 6:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਕਿਉਂਕਿ ਪਰਮੇਸ਼ੁਰ ਅਨਿਆਈ ਨਹੀਂ ਹੈ ਕਿ ਉਹ ਤੁਹਾਡੇ ਕੰਮ ਅਤੇ ਪਿਆਰ ਨੂੰ ਭੁੱਲ ਜਾਵੇ ਜੋ ਤੁਸੀਂ ਉਸ ਦੇ ਨਾਂ ਨਾਲ ਕਰਦੇ ਹੋ+ ਅਤੇ ਇਸ ਪਿਆਰ ਦੇ ਸਬੂਤ ਵਿਚ ਤੁਸੀਂ ਪਵਿੱਤਰ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਕਰ ਵੀ ਰਹੇ ਹੋ।
40 ਫਿਰ ਰਾਜਾ ਉਨ੍ਹਾਂ ਨੂੰ ਕਹੇਗਾ, ‘ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਜੇ ਤੁਸੀਂ ਮੇਰੇ ਇਨ੍ਹਾਂ ਭਰਾਵਾਂ ਵਿੱਚੋਂ ਛੋਟੇ ਤੋਂ ਛੋਟੇ ਲਈ ਇਸ ਤਰ੍ਹਾਂ ਕੀਤਾ ਹੈ, ਤਾਂ ਸਮਝੋ ਤੁਸੀਂ ਮੇਰੇ ਲਈ ਕੀਤਾ ਹੈ।’+
41 ਜੇ ਕੋਈ ਤੁਹਾਨੂੰ ਮਸੀਹ ਦੇ ਚੇਲੇ ਹੋਣ ਕਰਕੇ ਇਕ ਗਲਾਸ ਪਾਣੀ ਦਾ ਵੀ ਪਿਲਾਉਂਦਾ ਹੈ,+ ਤਾਂ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਉਹ ਆਪਣਾ ਫਲ ਜ਼ਰੂਰ ਪਾਵੇਗਾ।+
10 ਕਿਉਂਕਿ ਪਰਮੇਸ਼ੁਰ ਅਨਿਆਈ ਨਹੀਂ ਹੈ ਕਿ ਉਹ ਤੁਹਾਡੇ ਕੰਮ ਅਤੇ ਪਿਆਰ ਨੂੰ ਭੁੱਲ ਜਾਵੇ ਜੋ ਤੁਸੀਂ ਉਸ ਦੇ ਨਾਂ ਨਾਲ ਕਰਦੇ ਹੋ+ ਅਤੇ ਇਸ ਪਿਆਰ ਦੇ ਸਬੂਤ ਵਿਚ ਤੁਸੀਂ ਪਵਿੱਤਰ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਕਰ ਵੀ ਰਹੇ ਹੋ।