22 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਜਾ ਕੇ ਯੂਹੰਨਾ ਨੂੰ ਉਹ ਸਾਰੀਆਂ ਗੱਲਾਂ ਦੱਸੋ ਜੋ ਤੁਸੀਂ ਦੇਖੀਆਂ ਅਤੇ ਸੁਣੀਆਂ ਹਨ: ਅੰਨ੍ਹੇ ਹੁਣ ਦੇਖ ਰਹੇ ਹਨ,+ ਲੰਗੜੇ ਤੁਰ ਰਹੇ ਹਨ, ਕੋੜ੍ਹੀ ਸ਼ੁੱਧ ਹੋ ਰਹੇ ਹਨ, ਬੋਲ਼ੇ ਸੁਣ ਰਹੇ ਹਨ,+ ਮਰ ਚੁੱਕੇ ਲੋਕ ਦੁਬਾਰਾ ਜੀਉਂਦੇ ਕੀਤੇ ਜਾ ਰਹੇ ਹਨ ਅਤੇ ਗ਼ਰੀਬਾਂ ਨੂੰ ਖ਼ੁਸ਼ ਖ਼ਬਰੀ ਸੁਣਾਈ ਜਾ ਰਹੀ ਹੈ।+