ਲੂਕਾ 14:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਯਿਸੂ ਨੇ ਮੂਸਾ ਦੇ ਕਾਨੂੰਨ ਦੇ ਮਾਹਰਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ: “ਕੀ ਸਬਤ ਦੇ ਦਿਨ ਕਿਸੇ ਨੂੰ ਠੀਕ ਕਰਨਾ ਜਾਇਜ਼ ਹੈ ਜਾਂ ਨਹੀਂ?”+ ਯੂਹੰਨਾ 9:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਫਿਰ ਕੁਝ ਫ਼ਰੀਸੀ ਕਹਿਣ ਲੱਗੇ: “ਇਹ ਆਦਮੀ ਪਰਮੇਸ਼ੁਰ ਤੋਂ ਨਹੀਂ ਹੈ ਕਿਉਂਕਿ ਇਹ ਸਬਤ ਨੂੰ ਨਹੀਂ ਮੰਨਦਾ।”+ ਦੂਸਰਿਆਂ ਨੇ ਕਿਹਾ: “ਕੋਈ ਪਾਪੀ ਇਸ ਤਰ੍ਹਾਂ ਦੇ ਚਮਤਕਾਰ ਕਿਵੇਂ ਕਰ ਸਕਦਾ ਹੈ?”+ ਇਸ ਤਰ੍ਹਾਂ ਫ਼ਰੀਸੀਆਂ ਵਿਚ ਫੁੱਟ ਪੈ ਗਈ।+
3 ਯਿਸੂ ਨੇ ਮੂਸਾ ਦੇ ਕਾਨੂੰਨ ਦੇ ਮਾਹਰਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ: “ਕੀ ਸਬਤ ਦੇ ਦਿਨ ਕਿਸੇ ਨੂੰ ਠੀਕ ਕਰਨਾ ਜਾਇਜ਼ ਹੈ ਜਾਂ ਨਹੀਂ?”+
16 ਫਿਰ ਕੁਝ ਫ਼ਰੀਸੀ ਕਹਿਣ ਲੱਗੇ: “ਇਹ ਆਦਮੀ ਪਰਮੇਸ਼ੁਰ ਤੋਂ ਨਹੀਂ ਹੈ ਕਿਉਂਕਿ ਇਹ ਸਬਤ ਨੂੰ ਨਹੀਂ ਮੰਨਦਾ।”+ ਦੂਸਰਿਆਂ ਨੇ ਕਿਹਾ: “ਕੋਈ ਪਾਪੀ ਇਸ ਤਰ੍ਹਾਂ ਦੇ ਚਮਤਕਾਰ ਕਿਵੇਂ ਕਰ ਸਕਦਾ ਹੈ?”+ ਇਸ ਤਰ੍ਹਾਂ ਫ਼ਰੀਸੀਆਂ ਵਿਚ ਫੁੱਟ ਪੈ ਗਈ।+