ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 13:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਕੰਡਿਆਲ਼ੀਆਂ ਝਾੜੀਆਂ ਵਿਚ ਬੀ ਡਿਗਣ ਦਾ ਮਤਲਬ ਹੈ ਕਿ ਕੋਈ ਇਨਸਾਨ ਬਚਨ ਨੂੰ ਸੁਣਦਾ ਤਾਂ ਹੈ, ਪਰ ਇਸ ਜ਼ਮਾਨੇ* ਦੀਆਂ ਚਿੰਤਾਵਾਂ+ ਅਤੇ ਧਨ ਦੀ ਧੋਖਾ ਦੇਣ ਵਾਲੀ ਤਾਕਤ ਬਚਨ ਨੂੰ ਦਬਾ ਦਿੰਦੀ ਹੈ ਅਤੇ ਉਹ ਕੋਈ ਫਲ ਨਹੀਂ ਦਿੰਦਾ।+

  • ਮਰਕੁਸ 4:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਕਈ ਬੀ ਕੰਡਿਆਲ਼ੀਆਂ ਝਾੜੀਆਂ ਵਿਚ ਡਿਗੇ। ਇਹ ਉਹ ਹਨ ਜਿਹੜੇ ਬਚਨ ਨੂੰ ਸੁਣਦੇ ਤਾਂ ਹਨ,+ 19 ਪਰ ਇਸ ਜ਼ਮਾਨੇ* ਦੀਆਂ ਚਿੰਤਾਵਾਂ+ ਅਤੇ ਧਨ ਦੀ ਧੋਖਾ ਦੇਣ ਵਾਲੀ ਤਾਕਤ+ ਅਤੇ ਹੋਰ ਚੀਜ਼ਾਂ ਦੀਆਂ ਇੱਛਾਵਾਂ+ ਉਨ੍ਹਾਂ ਦੇ ਦਿਲ ਵਿਚ ਆ ਕੇ ਬਚਨ ਨੂੰ ਦਬਾ ਲੈਂਦੀਆਂ ਹਨ ਅਤੇ ਉਹ ਕੋਈ ਫਲ ਨਹੀਂ ਦਿੰਦਾ।

  • ਲੂਕਾ 8:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਜਿਹੜੇ ਕੰਡਿਆਲ਼ੀਆਂ ਝਾੜੀਆਂ ਵਿਚ ਡਿਗੇ, ਇਹ ਉਹ ਹਨ ਜੋ ਬਚਨ ਨੂੰ ਸੁਣਦੇ ਤਾਂ ਹਨ, ਪਰ ਜ਼ਿੰਦਗੀ ਦੀਆਂ ਚਿੰਤਾਵਾਂ, ਧਨ-ਦੌਲਤ+ ਤੇ ਐਸ਼ਪਰਸਤੀ ਕਰਕੇ ਉਨ੍ਹਾਂ ਦਾ ਧਿਆਨ ਭਟਕ ਜਾਂਦਾ ਹੈ।+ ਇਹ ਸਾਰੀਆਂ ਚੀਜ਼ਾਂ ਬਚਨ ਨੂੰ ਦਬਾ ਲੈਂਦੀਆਂ ਹਨ ਜਿਸ ਕਰਕੇ ਉਸ ਦੇ ਫਲ ਕਦੀ ਨਹੀਂ ਪੱਕਦੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ