ਮਰਕੁਸ 4:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਰਾਹ ਦੇ ਕੰਢੇ-ਕੰਢੇ ਡਿਗੇ ਬੀ ਉਨ੍ਹਾਂ ਲੋਕਾਂ ਵਰਗੇ ਹਨ ਜਿਨ੍ਹਾਂ ਦੇ ਦਿਲਾਂ ਵਿਚ ਬਚਨ ਬੀਜਿਆ ਗਿਆ, ਪਰ ਉਨ੍ਹਾਂ ਦੇ ਸੁਣਦਿਆਂ ਸਾਰ ਸ਼ੈਤਾਨ ਆਉਂਦਾ ਹੈ+ ਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਬਚਨ ਕੱਢ ਕੇ ਲੈ ਜਾਂਦਾ ਹੈ।+ ਲੂਕਾ 8:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਰਾਹ ਦੇ ਕੰਢੇ-ਕੰਢੇ ਡਿਗੇ ਬੀ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣਦੇ ਹਨ ਅਤੇ ਫਿਰ ਸ਼ੈਤਾਨ ਆਉਂਦਾ ਹੈ ਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਬਚਨ ਕੱਢ ਕੇ ਲੈ ਜਾਂਦਾ ਹੈ ਤਾਂਕਿ ਉਹ ਬਚਨ ਉੱਤੇ ਨਿਹਚਾ ਕਰ ਕੇ ਬਚ ਨਾ ਜਾਣ।+
15 ਰਾਹ ਦੇ ਕੰਢੇ-ਕੰਢੇ ਡਿਗੇ ਬੀ ਉਨ੍ਹਾਂ ਲੋਕਾਂ ਵਰਗੇ ਹਨ ਜਿਨ੍ਹਾਂ ਦੇ ਦਿਲਾਂ ਵਿਚ ਬਚਨ ਬੀਜਿਆ ਗਿਆ, ਪਰ ਉਨ੍ਹਾਂ ਦੇ ਸੁਣਦਿਆਂ ਸਾਰ ਸ਼ੈਤਾਨ ਆਉਂਦਾ ਹੈ+ ਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਬਚਨ ਕੱਢ ਕੇ ਲੈ ਜਾਂਦਾ ਹੈ।+
12 ਰਾਹ ਦੇ ਕੰਢੇ-ਕੰਢੇ ਡਿਗੇ ਬੀ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣਦੇ ਹਨ ਅਤੇ ਫਿਰ ਸ਼ੈਤਾਨ ਆਉਂਦਾ ਹੈ ਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਬਚਨ ਕੱਢ ਕੇ ਲੈ ਜਾਂਦਾ ਹੈ ਤਾਂਕਿ ਉਹ ਬਚਨ ਉੱਤੇ ਨਿਹਚਾ ਕਰ ਕੇ ਬਚ ਨਾ ਜਾਣ।+