ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 6:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਕਿਉਂਕਿ ਜਿੱਥੇ ਤੇਰਾ ਧਨ ਹੈ ਉੱਥੇ ਹੀ ਤੇਰਾ ਮਨ ਹੈ।

  • ਮਰਕੁਸ 4:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਕਈ ਬੀ ਕੰਡਿਆਲ਼ੀਆਂ ਝਾੜੀਆਂ ਵਿਚ ਡਿਗੇ। ਇਹ ਉਹ ਹਨ ਜਿਹੜੇ ਬਚਨ ਨੂੰ ਸੁਣਦੇ ਤਾਂ ਹਨ,+ 19 ਪਰ ਇਸ ਜ਼ਮਾਨੇ* ਦੀਆਂ ਚਿੰਤਾਵਾਂ+ ਅਤੇ ਧਨ ਦੀ ਧੋਖਾ ਦੇਣ ਵਾਲੀ ਤਾਕਤ+ ਅਤੇ ਹੋਰ ਚੀਜ਼ਾਂ ਦੀਆਂ ਇੱਛਾਵਾਂ+ ਉਨ੍ਹਾਂ ਦੇ ਦਿਲ ਵਿਚ ਆ ਕੇ ਬਚਨ ਨੂੰ ਦਬਾ ਲੈਂਦੀਆਂ ਹਨ ਅਤੇ ਉਹ ਕੋਈ ਫਲ ਨਹੀਂ ਦਿੰਦਾ।

  • ਮਰਕੁਸ 10:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਆਲੇ-ਦੁਆਲੇ ਖੜ੍ਹੇ ਲੋਕਾਂ ਨੂੰ ਦੇਖ ਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਅਮੀਰ ਲੋਕਾਂ ਲਈ ਪਰਮੇਸ਼ੁਰ ਦੇ ਰਾਜ ਵਿਚ ਜਾਣਾ ਕਿੰਨਾ ਔਖਾ ਹੋਵੇਗਾ!”+

  • ਲੂਕਾ 8:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਜਿਹੜੇ ਕੰਡਿਆਲ਼ੀਆਂ ਝਾੜੀਆਂ ਵਿਚ ਡਿਗੇ, ਇਹ ਉਹ ਹਨ ਜੋ ਬਚਨ ਨੂੰ ਸੁਣਦੇ ਤਾਂ ਹਨ, ਪਰ ਜ਼ਿੰਦਗੀ ਦੀਆਂ ਚਿੰਤਾਵਾਂ, ਧਨ-ਦੌਲਤ+ ਤੇ ਐਸ਼ਪਰਸਤੀ ਕਰਕੇ ਉਨ੍ਹਾਂ ਦਾ ਧਿਆਨ ਭਟਕ ਜਾਂਦਾ ਹੈ।+ ਇਹ ਸਾਰੀਆਂ ਚੀਜ਼ਾਂ ਬਚਨ ਨੂੰ ਦਬਾ ਲੈਂਦੀਆਂ ਹਨ ਜਿਸ ਕਰਕੇ ਉਸ ਦੇ ਫਲ ਕਦੀ ਨਹੀਂ ਪੱਕਦੇ।+

  • 1 ਤਿਮੋਥਿਉਸ 6:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਪਰ ਜਿਹੜੇ ਇਨਸਾਨ ਅਮੀਰ ਬਣਨ ʼਤੇ ਤੁਲੇ ਹੋਏ ਹਨ, ਉਹ ਪਰੀਖਿਆਵਾਂ ਅਤੇ ਫੰਦਿਆਂ ਵਿਚ ਫਸ ਜਾਂਦੇ ਹਨ+ ਅਤੇ ਬਹੁਤ ਸਾਰੀਆਂ ਮੂਰਖਤਾ ਭਰੀਆਂ ਅਤੇ ਨੁਕਸਾਨਦੇਹ ਇੱਛਾਵਾਂ ਦੇ ਵੱਸ ਵਿਚ ਪੈ ਜਾਂਦੇ ਹਨ ਜਿਹੜੀਆਂ ਉਨ੍ਹਾਂ ਨੂੰ ਵਿਨਾਸ਼ ਅਤੇ ਬਰਬਾਦੀ ਦੇ ਸਮੁੰਦਰ ਵਿਚ ਡੋਬ ਦਿੰਦੀਆਂ ਹਨ।+

  • 2 ਤਿਮੋਥਿਉਸ 4:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਦੇਮਾਸ+ ਨੇ ਮੈਨੂੰ ਛੱਡ ਦਿੱਤਾ ਹੈ ਕਿਉਂਕਿ ਉਸ ਨੂੰ ਇਸ ਦੁਨੀਆਂ* ਨਾਲ ਪਿਆਰ ਸੀ ਅਤੇ ਉਹ ਥੱਸਲੁਨੀਕਾ ਨੂੰ ਚਲਾ ਗਿਆ ਹੈ। ਕਰੇਸਕੇਸ ਗਲਾਤੀਆ ਨੂੰ ਅਤੇ ਤੀਤੁਸ ਦਲਮਾਤੀਆ ਨੂੰ ਚਲਾ ਗਿਆ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ