ਪ੍ਰਕਾਸ਼ ਦੀ ਕਿਤਾਬ 14:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਕ ਹੋਰ ਦੂਤ ਮੰਦਰ* ਵਿੱਚੋਂ ਨਿਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਹੋਇਆ ਸੀ, ਉਸ ਨੂੰ ਉਸ ਦੂਤ ਨੇ ਉੱਚੀ ਆਵਾਜ਼ ਵਿਚ ਕਿਹਾ: “ਆਪਣੀ ਦਾਤੀ ਚਲਾ ਅਤੇ ਵੱਢ ਕਿਉਂਕਿ ਧਰਤੀ ਦੀ ਫ਼ਸਲ ਪੂਰੀ ਤਰ੍ਹਾਂ ਪੱਕ ਗਈ ਹੈ ਅਤੇ ਵਾਢੀ ਦਾ ਸਮਾਂ ਆ ਗਿਆ ਹੈ।”+
15 ਇਕ ਹੋਰ ਦੂਤ ਮੰਦਰ* ਵਿੱਚੋਂ ਨਿਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਹੋਇਆ ਸੀ, ਉਸ ਨੂੰ ਉਸ ਦੂਤ ਨੇ ਉੱਚੀ ਆਵਾਜ਼ ਵਿਚ ਕਿਹਾ: “ਆਪਣੀ ਦਾਤੀ ਚਲਾ ਅਤੇ ਵੱਢ ਕਿਉਂਕਿ ਧਰਤੀ ਦੀ ਫ਼ਸਲ ਪੂਰੀ ਤਰ੍ਹਾਂ ਪੱਕ ਗਈ ਹੈ ਅਤੇ ਵਾਢੀ ਦਾ ਸਮਾਂ ਆ ਗਿਆ ਹੈ।”+