ਮਰਕੁਸ 6:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਆਪਣੇ ਇਲਾਕੇ ਦੇ ਲੋਕਾਂ, ਰਿਸ਼ਤੇਦਾਰਾਂ ਅਤੇ ਪਰਿਵਾਰ ਤੋਂ ਛੁੱਟ ਹਰ ਕੋਈ ਨਬੀ ਦਾ ਆਦਰ ਕਰਦਾ ਹੈ।”+ ਲੂਕਾ 4:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਇਸ ਲਈ ਉਸ ਨੇ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਨਬੀ ਦਾ ਆਪਣੇ ਇਲਾਕੇ ਨੂੰ ਛੱਡ ਹਰ ਜਗ੍ਹਾ ਆਦਰ ਕੀਤਾ ਜਾਂਦਾ ਹੈ।+ ਯੂਹੰਨਾ 4:44 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਯਿਸੂ ਨੇ ਆਪ ਕਿਹਾ ਸੀ ਕਿ ਕਿਸੇ ਵੀ ਨਬੀ ਦਾ ਆਦਰ ਉਸ ਦੇ ਆਪਣੇ ਇਲਾਕੇ ਵਿਚ ਨਹੀਂ ਕੀਤਾ ਜਾਂਦਾ।+
4 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਆਪਣੇ ਇਲਾਕੇ ਦੇ ਲੋਕਾਂ, ਰਿਸ਼ਤੇਦਾਰਾਂ ਅਤੇ ਪਰਿਵਾਰ ਤੋਂ ਛੁੱਟ ਹਰ ਕੋਈ ਨਬੀ ਦਾ ਆਦਰ ਕਰਦਾ ਹੈ।”+
24 ਇਸ ਲਈ ਉਸ ਨੇ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਨਬੀ ਦਾ ਆਪਣੇ ਇਲਾਕੇ ਨੂੰ ਛੱਡ ਹਰ ਜਗ੍ਹਾ ਆਦਰ ਕੀਤਾ ਜਾਂਦਾ ਹੈ।+