ਯਸਾਯਾਹ 53:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਅਸੀਂ ਸਾਰੇ ਭੇਡਾਂ ਵਾਂਗ ਭਟਕਦੇ ਫਿਰਦੇ ਸੀ,+ਹਰ ਕੋਈ ਆਪੋ-ਆਪਣੇ ਰਾਹ ਚੱਲ ਰਿਹਾ ਸੀ,ਯਹੋਵਾਹ ਨੇ ਸਾਡੇ ਸਾਰਿਆਂ ਦੇ ਗੁਨਾਹ ਉਸ ਉੱਤੇ ਲੱਦ ਦਿੱਤੇ।+ ਮੱਤੀ 10:5, 6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਯਿਸੂ ਨੇ ਇਨ੍ਹਾਂ 12 ਨੂੰ ਇਹ ਹਿਦਾਇਤਾਂ ਦੇ ਕੇ ਭੇਜਿਆ:+ “ਤੁਸੀਂ ਗ਼ੈਰ-ਯਹੂਦੀ ਲੋਕਾਂ ਕੋਲ ਨਾ ਜਾਣਾ ਅਤੇ ਨਾ ਹੀ ਕਿਸੇ ਸਾਮਰੀ ਸ਼ਹਿਰ ਵਿਚ ਜਾਣਾ,+ 6 ਪਰ ਤੁਸੀਂ ਸਿਰਫ਼ ਇਜ਼ਰਾਈਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਣਾ।+ ਰਸੂਲਾਂ ਦੇ ਕੰਮ 3:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਚੁਣ ਕੇ ਸਭ ਤੋਂ ਪਹਿਲਾਂ ਤੁਹਾਡੇ ਕੋਲ ਘੱਲਿਆ+ ਕਿ ਉਹ ਤੁਹਾਨੂੰ ਸਾਰਿਆਂ ਨੂੰ ਬੁਰੇ ਕੰਮਾਂ ਤੋਂ ਮੋੜੇ ਤੇ ਬਰਕਤ ਦੇਵੇ।” ਰਸੂਲਾਂ ਦੇ ਕੰਮ 13:46 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 ਫਿਰ ਪੌਲੁਸ ਅਤੇ ਬਰਨਾਬਾਸ ਨੇ ਦਲੇਰੀ ਨਾਲ ਉਨ੍ਹਾਂ ਨੂੰ ਕਿਹਾ: “ਇਹ ਜ਼ਰੂਰੀ ਸੀ ਕਿ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਵੇ।+ ਪਰ ਹੁਣ ਕਿਉਂਕਿ ਤੁਸੀਂ ਇਸ ਨੂੰ ਠੁਕਰਾ ਰਹੇ ਹੋ ਅਤੇ ਦਿਖਾ ਰਹੇ ਹੋ ਕਿ ਤੁਸੀਂ ਹਮੇਸ਼ਾ ਦੀ ਜ਼ਿੰਦਗੀ ਦੇ ਲਾਇਕ ਨਹੀਂ ਹੋ, ਇਸ ਲਈ ਅਸੀਂ ਗ਼ੈਰ-ਯਹੂਦੀ ਕੌਮਾਂ ਕੋਲ ਜਾ ਰਹੇ ਹਾਂ।+ ਰੋਮੀਆਂ 15:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਮੈਂ ਤੁਹਾਨੂੰ ਦੱਸਦਾ ਹਾਂ ਕਿ ਮਸੀਹ ਇਹ ਗੱਲ ਜ਼ਾਹਰ ਕਰਨ ਲਈ ਯਹੂਦੀਆਂ ਦਾ ਸੇਵਕ ਬਣਿਆ*+ ਕਿ ਪਰਮੇਸ਼ੁਰ ਹਮੇਸ਼ਾ ਸੱਚ ਬੋਲਦਾ ਹੈ ਅਤੇ ਸਾਡੇ ਪਿਉ-ਦਾਦਿਆਂ ਨਾਲ ਕੀਤੇ ਉਸ ਦੇ ਵਾਅਦੇ ਸੱਚੇ ਹਨ+
6 ਅਸੀਂ ਸਾਰੇ ਭੇਡਾਂ ਵਾਂਗ ਭਟਕਦੇ ਫਿਰਦੇ ਸੀ,+ਹਰ ਕੋਈ ਆਪੋ-ਆਪਣੇ ਰਾਹ ਚੱਲ ਰਿਹਾ ਸੀ,ਯਹੋਵਾਹ ਨੇ ਸਾਡੇ ਸਾਰਿਆਂ ਦੇ ਗੁਨਾਹ ਉਸ ਉੱਤੇ ਲੱਦ ਦਿੱਤੇ।+
5 ਯਿਸੂ ਨੇ ਇਨ੍ਹਾਂ 12 ਨੂੰ ਇਹ ਹਿਦਾਇਤਾਂ ਦੇ ਕੇ ਭੇਜਿਆ:+ “ਤੁਸੀਂ ਗ਼ੈਰ-ਯਹੂਦੀ ਲੋਕਾਂ ਕੋਲ ਨਾ ਜਾਣਾ ਅਤੇ ਨਾ ਹੀ ਕਿਸੇ ਸਾਮਰੀ ਸ਼ਹਿਰ ਵਿਚ ਜਾਣਾ,+ 6 ਪਰ ਤੁਸੀਂ ਸਿਰਫ਼ ਇਜ਼ਰਾਈਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਣਾ।+
26 ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਚੁਣ ਕੇ ਸਭ ਤੋਂ ਪਹਿਲਾਂ ਤੁਹਾਡੇ ਕੋਲ ਘੱਲਿਆ+ ਕਿ ਉਹ ਤੁਹਾਨੂੰ ਸਾਰਿਆਂ ਨੂੰ ਬੁਰੇ ਕੰਮਾਂ ਤੋਂ ਮੋੜੇ ਤੇ ਬਰਕਤ ਦੇਵੇ।”
46 ਫਿਰ ਪੌਲੁਸ ਅਤੇ ਬਰਨਾਬਾਸ ਨੇ ਦਲੇਰੀ ਨਾਲ ਉਨ੍ਹਾਂ ਨੂੰ ਕਿਹਾ: “ਇਹ ਜ਼ਰੂਰੀ ਸੀ ਕਿ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਵੇ।+ ਪਰ ਹੁਣ ਕਿਉਂਕਿ ਤੁਸੀਂ ਇਸ ਨੂੰ ਠੁਕਰਾ ਰਹੇ ਹੋ ਅਤੇ ਦਿਖਾ ਰਹੇ ਹੋ ਕਿ ਤੁਸੀਂ ਹਮੇਸ਼ਾ ਦੀ ਜ਼ਿੰਦਗੀ ਦੇ ਲਾਇਕ ਨਹੀਂ ਹੋ, ਇਸ ਲਈ ਅਸੀਂ ਗ਼ੈਰ-ਯਹੂਦੀ ਕੌਮਾਂ ਕੋਲ ਜਾ ਰਹੇ ਹਾਂ।+
8 ਮੈਂ ਤੁਹਾਨੂੰ ਦੱਸਦਾ ਹਾਂ ਕਿ ਮਸੀਹ ਇਹ ਗੱਲ ਜ਼ਾਹਰ ਕਰਨ ਲਈ ਯਹੂਦੀਆਂ ਦਾ ਸੇਵਕ ਬਣਿਆ*+ ਕਿ ਪਰਮੇਸ਼ੁਰ ਹਮੇਸ਼ਾ ਸੱਚ ਬੋਲਦਾ ਹੈ ਅਤੇ ਸਾਡੇ ਪਿਉ-ਦਾਦਿਆਂ ਨਾਲ ਕੀਤੇ ਉਸ ਦੇ ਵਾਅਦੇ ਸੱਚੇ ਹਨ+