ਮਰਕੁਸ 8:8, 9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਉਨ੍ਹਾਂ ਨੇ ਰੱਜ ਕੇ ਖਾਧਾ ਅਤੇ ਉਨ੍ਹਾਂ ਨੇ ਬਚੇ ਹੋਏ ਟੁਕੜੇ ਇਕੱਠੇ ਕੀਤੇ ਜਿਨ੍ਹਾਂ ਨਾਲ ਸੱਤ ਵੱਡੀਆਂ ਟੋਕਰੀਆਂ ਭਰ ਗਈਆਂ।+ 9 ਉੱਥੇ ਲਗਭਗ 4,000 ਆਦਮੀ ਸਨ। ਇਸ ਤੋਂ ਬਾਅਦ ਉਸ ਨੇ ਭੀੜ ਨੂੰ ਘੱਲ ਦਿੱਤਾ।
8 ਉਨ੍ਹਾਂ ਨੇ ਰੱਜ ਕੇ ਖਾਧਾ ਅਤੇ ਉਨ੍ਹਾਂ ਨੇ ਬਚੇ ਹੋਏ ਟੁਕੜੇ ਇਕੱਠੇ ਕੀਤੇ ਜਿਨ੍ਹਾਂ ਨਾਲ ਸੱਤ ਵੱਡੀਆਂ ਟੋਕਰੀਆਂ ਭਰ ਗਈਆਂ।+ 9 ਉੱਥੇ ਲਗਭਗ 4,000 ਆਦਮੀ ਸਨ। ਇਸ ਤੋਂ ਬਾਅਦ ਉਸ ਨੇ ਭੀੜ ਨੂੰ ਘੱਲ ਦਿੱਤਾ।