ਯੂਨਾਹ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਉਦੋਂ ਯਹੋਵਾਹ ਨੇ ਇਕ ਵੱਡੀ ਸਾਰੀ ਮੱਛੀ ਭੇਜੀ ਜਿਸ ਨੇ ਯੂਨਾਹ ਨੂੰ ਨਿਗਲ਼ ਲਿਆ ਅਤੇ ਯੂਨਾਹ ਮੱਛੀ ਦੇ ਢਿੱਡ ਵਿਚ ਤਿੰਨ ਦਿਨ ਅਤੇ ਤਿੰਨ ਰਾਤਾਂ ਰਿਹਾ।+ ਮੱਤੀ 12:39 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 39 ਉਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਦੁਸ਼ਟ ਤੇ ਹਰਾਮਕਾਰ* ਪੀੜ੍ਹੀ ਨਿਸ਼ਾਨੀ ਦਿਖਾਉਣ ਲਈ ਵਾਰ-ਵਾਰ ਕਹਿੰਦੀ ਹੈ, ਪਰ ਇਸ ਨੂੰ ਯੂਨਾਹ ਨਬੀ ਦੀ ਨਿਸ਼ਾਨੀ ਤੋਂ ਸਿਵਾਇ ਹੋਰ ਕੋਈ ਨਿਸ਼ਾਨੀ ਨਹੀਂ ਦਿਖਾਈ ਜਾਵੇਗੀ।+ ਲੂਕਾ 11:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਜਦੋਂ ਭੀੜ ਵਧਣ ਲੱਗੀ, ਤਾਂ ਉਸ ਨੇ ਕਹਿਣਾ ਸ਼ੁਰੂ ਕੀਤਾ: “ਇਹ ਪੀੜ੍ਹੀ ਦੁਸ਼ਟ ਪੀੜ੍ਹੀ ਹੈ ਜੋ ਨਿਸ਼ਾਨੀ ਦੇਖਣਾ ਚਾਹੁੰਦੀ ਹੈ, ਪਰ ਇਸ ਨੂੰ ਯੂਨਾਹ ਦੀ ਨਿਸ਼ਾਨੀ ਤੋਂ ਸਿਵਾਇ ਹੋਰ ਕੋਈ ਨਿਸ਼ਾਨੀ ਨਹੀਂ ਦਿਖਾਈ ਜਾਵੇਗੀ।+
17 ਉਦੋਂ ਯਹੋਵਾਹ ਨੇ ਇਕ ਵੱਡੀ ਸਾਰੀ ਮੱਛੀ ਭੇਜੀ ਜਿਸ ਨੇ ਯੂਨਾਹ ਨੂੰ ਨਿਗਲ਼ ਲਿਆ ਅਤੇ ਯੂਨਾਹ ਮੱਛੀ ਦੇ ਢਿੱਡ ਵਿਚ ਤਿੰਨ ਦਿਨ ਅਤੇ ਤਿੰਨ ਰਾਤਾਂ ਰਿਹਾ।+
39 ਉਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਦੁਸ਼ਟ ਤੇ ਹਰਾਮਕਾਰ* ਪੀੜ੍ਹੀ ਨਿਸ਼ਾਨੀ ਦਿਖਾਉਣ ਲਈ ਵਾਰ-ਵਾਰ ਕਹਿੰਦੀ ਹੈ, ਪਰ ਇਸ ਨੂੰ ਯੂਨਾਹ ਨਬੀ ਦੀ ਨਿਸ਼ਾਨੀ ਤੋਂ ਸਿਵਾਇ ਹੋਰ ਕੋਈ ਨਿਸ਼ਾਨੀ ਨਹੀਂ ਦਿਖਾਈ ਜਾਵੇਗੀ।+
29 ਜਦੋਂ ਭੀੜ ਵਧਣ ਲੱਗੀ, ਤਾਂ ਉਸ ਨੇ ਕਹਿਣਾ ਸ਼ੁਰੂ ਕੀਤਾ: “ਇਹ ਪੀੜ੍ਹੀ ਦੁਸ਼ਟ ਪੀੜ੍ਹੀ ਹੈ ਜੋ ਨਿਸ਼ਾਨੀ ਦੇਖਣਾ ਚਾਹੁੰਦੀ ਹੈ, ਪਰ ਇਸ ਨੂੰ ਯੂਨਾਹ ਦੀ ਨਿਸ਼ਾਨੀ ਤੋਂ ਸਿਵਾਇ ਹੋਰ ਕੋਈ ਨਿਸ਼ਾਨੀ ਨਹੀਂ ਦਿਖਾਈ ਜਾਵੇਗੀ।+