25 ਉਨ੍ਹਾਂ ਨੇ ਉਸ ਨੂੰ ਪੁੱਛਿਆ: “ਤਾਂ ਫਿਰ, ਤੂੰ ਬਪਤਿਸਮਾ ਕਿਉਂ ਦਿੰਦਾ ਹੈਂ ਜੇ ਤੂੰ ਮਸੀਹ ਜਾਂ ਏਲੀਯਾਹ ਜਾਂ ਉਹ ਨਬੀ ਨਹੀਂ ਹੈਂ ਜਿਸ ਦੇ ਆਉਣ ਬਾਰੇ ਪਹਿਲਾਂ ਹੀ ਦੱਸਿਆ ਗਿਆ ਸੀ?” 26 ਯੂਹੰਨਾ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਮੈਂ ਪਾਣੀ ਵਿਚ ਬਪਤਿਸਮਾ ਦਿੰਦਾ ਹਾਂ। ਤੁਹਾਡੇ ਵਿਚਕਾਰ ਕੋਈ ਹੈ ਜਿਸ ਨੂੰ ਤੁਸੀਂ ਨਹੀਂ ਜਾਣਦੇ,