ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮਰਕੁਸ 8:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਫਿਰ ਉਸ ਨੇ ਉਨ੍ਹਾਂ ਨੂੰ ਪੁੱਛਿਆ: “ਪਰ ਤੁਹਾਡੇ ਮੁਤਾਬਕ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ: “ਤੂੰ ਮਸੀਹ ਹੈਂ।”+

  • ਲੂਕਾ 9:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਫਿਰ ਉਸ ਨੇ ਉਨ੍ਹਾਂ ਨੂੰ ਪੁੱਛਿਆ: “ਪਰ ਤੁਹਾਡੇ ਮੁਤਾਬਕ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ: “ਪਰਮੇਸ਼ੁਰ ਦਾ ਭੇਜਿਆ ਹੋਇਆ ਮਸੀਹ।”+

  • ਯੂਹੰਨਾ 1:40, 41
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 40 ਸ਼ਮਊਨ ਪਤਰਸ ਦਾ ਭਰਾ ਅੰਦ੍ਰਿਆਸ+ ਉਨ੍ਹਾਂ ਦੋ ਚੇਲਿਆਂ ਵਿੱਚੋਂ ਸੀ ਜਿਹੜਾ ਯੂਹੰਨਾ ਦੀ ਗੱਲ ਸੁਣ ਕੇ ਯਿਸੂ ਦੇ ਪਿੱਛੇ-ਪਿੱਛੇ ਤੁਰ ਪਿਆ ਸੀ। 41 ਪਹਿਲਾਂ ਉਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭ ਕੇ ਉਸ ਨੂੰ ਕਿਹਾ: “ਸਾਨੂੰ ਮਸੀਹ+ ਮਿਲ ਗਿਆ ਹੈ।” (ਮਸੀਹ ਦਾ ਮਤਲਬ ਹੈ “ਚੁਣਿਆ ਹੋਇਆ।”)

  • ਯੂਹੰਨਾ 4:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਤੀਵੀਂ ਨੇ ਉਸ ਨੂੰ ਕਿਹਾ: “ਮੈਨੂੰ ਪਤਾ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਤਾਂ ਉਹ ਸਾਨੂੰ ਸਾਰੀਆਂ ਗੱਲਾਂ ਖੋਲ੍ਹ ਕੇ ਸਮਝਾਵੇਗਾ।”

  • ਯੂਹੰਨਾ 11:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਮਾਰਥਾ ਨੇ ਉਸ ਨੂੰ ਕਿਹਾ: “ਹਾਂ ਪ੍ਰਭੂ, ਮੈਨੂੰ ਵਿਸ਼ਵਾਸ ਹੈ ਕਿ ਤੂੰ ਮਸੀਹ ਹੈਂ, ਪਰਮੇਸ਼ੁਰ ਦਾ ਪੁੱਤਰ, ਜਿਸ ਨੇ ਦੁਨੀਆਂ ਵਿਚ ਆਉਣਾ ਸੀ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ