ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 2:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਮੈਂ ਯਹੋਵਾਹ ਦੇ ਫ਼ਰਮਾਨ ਦਾ ਐਲਾਨ ਕਰਾਂਗਾ;

      ਉਸ ਨੇ ਮੈਨੂੰ ਕਿਹਾ: “ਤੂੰ ਮੇਰਾ ਪੁੱਤਰ ਹੈਂ;+

      ਮੈਂ ਅੱਜ ਤੇਰਾ ਪਿਤਾ ਬਣਿਆ ਹਾਂ।+

  • ਮੱਤੀ 14:33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਫਿਰ ਕਿਸ਼ਤੀ ʼਤੇ ਸਵਾਰ ਸਾਰਿਆਂ ਨੇ ਗੋਡੇ ਟੇਕ ਕੇ ਕਿਹਾ: “ਤੂੰ ਵਾਕਈ ਪਰਮੇਸ਼ੁਰ ਦਾ ਪੁੱਤਰ ਹੈਂ।”

  • ਰਸੂਲਾਂ ਦੇ ਕੰਮ 9:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਅਤੇ ਉਸ ਨੇ ਤੁਰੰਤ ਸਭਾ ਘਰਾਂ ਵਿਚ ਯਿਸੂ ਬਾਰੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।

  • ਰਸੂਲਾਂ ਦੇ ਕੰਮ 9:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਪਰ ਸੌਲੁਸ ਪ੍ਰਚਾਰ ਕਰਨ ਵਿਚ ਅਸਰਦਾਰ ਹੁੰਦਾ ਗਿਆ ਅਤੇ ਉਹ ਦਲੀਲਾਂ ਦੇ ਕੇ ਸਾਬਤ ਕਰਦਾ ਸੀ ਕਿ ਯਿਸੂ ਹੀ ਮਸੀਹ ਹੈ ਅਤੇ ਉਸ ਦੀਆਂ ਗੱਲਾਂ ਸੁਣ ਕੇ ਦਮਿਸਕ ਦੇ ਯਹੂਦੀ ਬੌਂਦਲ ਜਾਂਦੇ ਸਨ।+

  • ਇਬਰਾਨੀਆਂ 1:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਇਸ ਸਮੇਂ* ਉਸ ਨੇ ਆਪਣੇ ਪੁੱਤਰ ਦੇ ਰਾਹੀਂ ਗੱਲ ਕੀਤੀ+ ਜਿਸ ਨੂੰ ਉਸ ਨੇ ਸਾਰੀਆਂ ਚੀਜ਼ਾਂ ਦਾ ਵਾਰਸ ਬਣਾਇਆ ਹੈ+ ਅਤੇ ਜਿਸ ਰਾਹੀਂ ਯੁਗ* ਕਾਇਮ ਕੀਤੇ ਗਏ।+

  • 1 ਯੂਹੰਨਾ 4:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਜਿਹੜਾ ਵੀ ਇਹ ਕਬੂਲ ਕਰਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ,+ ਪਰਮੇਸ਼ੁਰ ਉਸ ਨਾਲ ਅਤੇ ਉਹ ਪਰਮੇਸ਼ੁਰ ਨਾਲ ਏਕਤਾ ਵਿਚ ਬੱਝਾ ਰਹਿੰਦਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ