ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰੋਮੀਆਂ 9:33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਠੀਕ ਜਿਵੇਂ ਲਿਖਿਆ ਹੈ: “ਦੇਖੋ! ਮੈਂ ਸੀਓਨ ਵਿਚ ਠੋਕਰ ਦਾ ਪੱਥਰ+ ਅਤੇ ਰੁਕਾਵਟ ਪਾਉਣ ਵਾਲੀ ਚਟਾਨ ਰੱਖ ਰਿਹਾ ਹਾਂ, ਪਰ ਉਸ ਉੱਤੇ ਨਿਹਚਾ ਕਰਨ ਵਾਲੇ ਕਦੇ ਨਿਰਾਸ਼ ਨਹੀਂ ਹੋਣਗੇ।”+

  • 1 ਕੁਰਿੰਥੀਆਂ 3:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਜਿਹੜੀ ਨੀਂਹ ਰੱਖੀ ਜਾ ਚੁੱਕੀ ਹੈ, ਉਸ ਦੀ ਜਗ੍ਹਾ ਕੋਈ ਹੋਰ ਨੀਂਹ ਨਹੀਂ ਰੱਖੀ ਜਾ ਸਕਦੀ। ਇਹ ਨੀਂਹ ਯਿਸੂ ਮਸੀਹ ਹੈ।+

  • 1 ਕੁਰਿੰਥੀਆਂ 10:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਅਤੇ ਸਾਰਿਆਂ ਨੇ ਪਰਮੇਸ਼ੁਰ ਵੱਲੋਂ ਦਿੱਤਾ ਇੱਕੋ ਜਿਹਾ ਪਾਣੀ ਪੀਤਾ ਸੀ।+ ਉਹ ਪਰਮੇਸ਼ੁਰ ਦੀ ਚਟਾਨ ਵਿੱਚੋਂ ਪਾਣੀ ਪੀਂਦੇ ਸਨ ਜੋ ਉਨ੍ਹਾਂ ਦੇ ਨਾਲ-ਨਾਲ ਜਾਂਦੀ ਸੀ ਅਤੇ ਉਹ ਚਟਾਨ ਮਸੀਹ ਨੂੰ ਦਰਸਾਉਂਦੀ ਸੀ।*+

  • ਅਫ਼ਸੀਆਂ 2:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਅਤੇ ਤੁਹਾਨੂੰ ਇਕ ਇਮਾਰਤ ਵਾਂਗ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਉਸਾਰਿਆ ਗਿਆ ਹੈ।+ ਇਸ ਨੀਂਹ ਦੇ ਕੋਨੇ ਦਾ ਪੱਥਰ ਮਸੀਹ ਯਿਸੂ ਆਪ ਹੈ।+

  • 1 ਪਤਰਸ 2:6-8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਧਰਮ-ਗ੍ਰੰਥ ਵਿਚ ਲਿਖਿਆ ਹੋਇਆ ਹੈ: “ਦੇਖੋ! ਮੈਂ ਸੀਓਨ ਵਿਚ ਨੀਂਹ ਦੇ ਕੋਨੇ ਦਾ ਪੱਥਰ ਰੱਖ ਰਿਹਾ ਹਾਂ ਜੋ ਚੁਣਿਆ ਹੋਇਆ ਅਤੇ ਕੀਮਤੀ ਪੱਥਰ ਹੈ। ਉਸ ਉੱਤੇ ਨਿਹਚਾ ਕਰਨ ਵਾਲੇ ਕਦੇ ਨਿਰਾਸ਼* ਨਹੀਂ ਹੋਣਗੇ।”+

      7 ਉਹ ਤੁਹਾਡੇ ਲਈ ਕੀਮਤੀ ਹੈ ਕਿਉਂਕਿ ਤੁਸੀਂ ਨਿਹਚਾ ਕਰਦੇ ਹੋ; ਪਰ ਨਿਹਚਾ ਨਾ ਕਰਨ ਵਾਲਿਆਂ ਬਾਰੇ ਧਰਮ-ਗ੍ਰੰਥ ਵਿਚ ਲਿਖਿਆ ਹੈ: “ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਨਿਕੰਮਾ ਕਿਹਾ,*+ ਉਹੀ ਕੋਨੇ ਦਾ ਮੁੱਖ ਪੱਥਰ”*+ 8 ਅਤੇ “ਠੋਕਰ ਦਾ ਪੱਥਰ ਅਤੇ ਰੁਕਾਵਟ ਪਾਉਣ ਵਾਲੀ ਚਟਾਨ” ਬਣ ਗਿਆ ਹੈ।+ ਉਹ ਬਚਨ ਦੀ ਪਾਲਣਾ ਨਹੀਂ ਕਰਦੇ ਜਿਸ ਕਰਕੇ ਉਹ ਠੋਕਰ ਖਾਂਦੇ ਹਨ। ਅਜਿਹੇ ਲੋਕਾਂ ਦਾ ਇਹੀ ਅੰਜਾਮ ਹੁੰਦਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ