ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 8:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਫਿਰ ਯਿਸੂ ਨੇ ਫ਼ੌਜੀ ਅਫ਼ਸਰ ਨੂੰ ਕਿਹਾ: “ਜਾਹ। ਤੂੰ ਨਿਹਚਾ ਨਾਲ ਜੋ ਮੰਗਿਆ ਹੈ, ਉਹ ਤੈਨੂੰ ਮਿਲ ਜਾਵੇਗਾ।”+ ਉਸ ਦਾ ਨੌਕਰ ਉਸੇ ਵੇਲੇ ਠੀਕ ਹੋ ਗਿਆ।+

  • ਮੱਤੀ 9:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਯਿਸੂ ਨੇ ਪਿੱਛੇ ਮੁੜ ਕੇ ਉਸ ਨੂੰ ਦੇਖਿਆ ਅਤੇ ਕਿਹਾ: “ਹੌਸਲਾ ਰੱਖ ਧੀਏ, ਤੂੰ ਆਪਣੀ ਨਿਹਚਾ ਕਰਕੇ ਚੰਗੀ ਹੋਈ ਹੈਂ।”+ ਉਹ ਤੀਵੀਂ ਉਸੇ ਵੇਲੇ ਠੀਕ ਹੋ ਗਈ।+

  • ਮੱਤੀ 15:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਫਿਰ ਯਿਸੂ ਨੇ ਉਸ ਨੂੰ ਕਿਹਾ: “ਬੀਬੀ, ਤੇਰੀ ਨਿਹਚਾ ਕਿੰਨੀ ਜ਼ਿਆਦਾ ਹੈ! ਜਾਹ, ਤੇਰੇ ਦਿਲ ਦੀ ਮੁਰਾਦ ਪੂਰੀ ਹੋਵੇ।” ਉਸ ਦੀ ਧੀ ਉਸੇ ਵੇਲੇ ਠੀਕ ਹੋ ਗਈ।

  • ਯੂਹੰਨਾ 4:51, 52
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 51 ਪਰ ਅਜੇ ਉਹ ਰਾਹ ਵਿਚ ਹੀ ਸੀ ਕਿ ਉਸ ਦੇ ਨੌਕਰਾਂ ਨੇ ਆ ਕੇ ਦੱਸਿਆ ਕਿ ਉਸ ਦਾ ਮੁੰਡਾ ਬਚ ਗਿਆ ਸੀ।* 52 ਇਸ ਲਈ ਉਸ ਨੇ ਉਨ੍ਹਾਂ ਤੋਂ ਪੁੱਛਿਆ ਕਿ ਮੁੰਡਾ ਕਿਸ ਵੇਲੇ ਠੀਕ ਹੋਇਆ ਸੀ। ਉਨ੍ਹਾਂ ਨੇ ਉਸ ਨੂੰ ਦੱਸਿਆ: “ਕੱਲ੍ਹ ਦੁਪਹਿਰੇ ਇਕ ਕੁ ਵਜੇ* ਉਸ ਦਾ ਬੁਖ਼ਾਰ ਉੱਤਰ ਗਿਆ ਸੀ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ