ਮੱਤੀ 20:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 “ਦੇਖੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ, ਉੱਥੇ ਮਨੁੱਖ ਦੇ ਪੁੱਤਰ ਨੂੰ ਮੁੱਖ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਹਵਾਲੇ ਕੀਤਾ ਜਾਵੇਗਾ। ਉਹ ਉਸ ਨੂੰ ਮੌਤ ਦੀ ਸਜ਼ਾ ਸੁਣਾਉਣਗੇ+ ਲੂਕਾ 9:44, 45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 “ਮੇਰੀ ਇਹ ਗੱਲ ਧਿਆਨ ਨਾਲ ਸੁਣ ਕੇ ਯਾਦ ਰੱਖੋ: ਮਨੁੱਖ ਦੇ ਪੁੱਤਰ ਨੂੰ ਧੋਖੇ ਨਾਲ ਲੋਕਾਂ ਦੇ ਹਵਾਲੇ ਕੀਤਾ ਜਾਵੇਗਾ।”+ 45 ਪਰ ਚੇਲੇ ਉਸ ਦੀ ਇਹ ਗੱਲ ਨਹੀਂ ਸਮਝੇ। ਅਸਲ ਵਿਚ ਉਨ੍ਹਾਂ ਤੋਂ ਇਸ ਗੱਲ ਦਾ ਮਤਲਬ ਲੁਕਿਆ ਰਿਹਾ ਅਤੇ ਉਹ ਉਸ ਨੂੰ ਇਸ ਬਾਰੇ ਪੁੱਛਣ ਤੋਂ ਡਰਦੇ ਸਨ।
18 “ਦੇਖੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ, ਉੱਥੇ ਮਨੁੱਖ ਦੇ ਪੁੱਤਰ ਨੂੰ ਮੁੱਖ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਹਵਾਲੇ ਕੀਤਾ ਜਾਵੇਗਾ। ਉਹ ਉਸ ਨੂੰ ਮੌਤ ਦੀ ਸਜ਼ਾ ਸੁਣਾਉਣਗੇ+
44 “ਮੇਰੀ ਇਹ ਗੱਲ ਧਿਆਨ ਨਾਲ ਸੁਣ ਕੇ ਯਾਦ ਰੱਖੋ: ਮਨੁੱਖ ਦੇ ਪੁੱਤਰ ਨੂੰ ਧੋਖੇ ਨਾਲ ਲੋਕਾਂ ਦੇ ਹਵਾਲੇ ਕੀਤਾ ਜਾਵੇਗਾ।”+ 45 ਪਰ ਚੇਲੇ ਉਸ ਦੀ ਇਹ ਗੱਲ ਨਹੀਂ ਸਮਝੇ। ਅਸਲ ਵਿਚ ਉਨ੍ਹਾਂ ਤੋਂ ਇਸ ਗੱਲ ਦਾ ਮਤਲਬ ਲੁਕਿਆ ਰਿਹਾ ਅਤੇ ਉਹ ਉਸ ਨੂੰ ਇਸ ਬਾਰੇ ਪੁੱਛਣ ਤੋਂ ਡਰਦੇ ਸਨ।