ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 21:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 “ਜੇ ਇਕ ਆਦਮੀ ਆਪਣੀ ਧੀ ਨੂੰ ਗ਼ੁਲਾਮ ਵਜੋਂ ਵੇਚ ਦਿੰਦਾ ਹੈ, ਤਾਂ ਉਸ ਨੂੰ ਉਸ ਤਰ੍ਹਾਂ ਆਜ਼ਾਦ ਨਹੀਂ ਕੀਤਾ ਜਾਵੇਗਾ ਜਿਵੇਂ ਗ਼ੁਲਾਮ ਆਦਮੀਆਂ ਨੂੰ ਆਜ਼ਾਦ ਕੀਤਾ ਜਾਂਦਾ ਹੈ।

  • ਲੇਵੀਆਂ 25:39
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 39 “‘ਜੇ ਤੇਰੇ ਨੇੜੇ ਰਹਿੰਦਾ ਤੇਰਾ ਭਰਾ ਗ਼ਰੀਬ ਹੋ ਜਾਂਦਾ ਹੈ ਅਤੇ ਉਸ ਨੂੰ ਤੇਰੇ ਕੋਲ ਆਪਣੇ ਆਪ ਨੂੰ ਵੇਚਣਾ ਪੈਂਦਾ ਹੈ,+ ਤਾਂ ਤੂੰ ਉਸ ਤੋਂ ਗ਼ੁਲਾਮਾਂ ਵਾਂਗ ਕੰਮ ਨਾ ਕਰਾਈਂ।+

  • 2 ਰਾਜਿਆਂ 4:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਹੁਣ ਨਬੀਆਂ ਦੇ ਪੁੱਤਰਾਂ+ ਦੀਆਂ ਪਤਨੀਆਂ ਵਿੱਚੋਂ ਇਕ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ: “ਤੇਰਾ ਸੇਵਕ, ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਚੰਗੀ ਤਰ੍ਹਾਂ ਜਾਣਦਾ ਹੈਂ ਕਿ ਤੇਰਾ ਸੇਵਕ ਹਮੇਸ਼ਾ ਯਹੋਵਾਹ ਦਾ ਡਰ ਮੰਨਦਾ ਸੀ।+ ਹੁਣ ਇਕ ਲੈਣਦਾਰ ਮੇਰੇ ਦੋਹਾਂ ਬੱਚਿਆਂ ਨੂੰ ਆਪਣੇ ਗ਼ੁਲਾਮ ਬਣਾ ਕੇ ਲਿਜਾਣ ਆਇਆ ਹੈ।”

  • ਨਹਮਯਾਹ 5:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਮੈਂ ਉਨ੍ਹਾਂ ਨੂੰ ਕਿਹਾ: “ਸਾਡੇ ਹੱਥ-ਵੱਸ ਜੋ ਸੀ, ਉਹ ਕਰ ਕੇ ਅਸੀਂ ਆਪਣੇ ਯਹੂਦੀ ਭਰਾਵਾਂ ਨੂੰ ਵਾਪਸ ਖ਼ਰੀਦਿਆ ਜਿਨ੍ਹਾਂ ਨੂੰ ਕੌਮਾਂ ਦੇ ਹੱਥ ਵੇਚ ਦਿੱਤਾ ਗਿਆ ਸੀ; ਪਰ ਕੀ ਤੁਸੀਂ ਹੁਣ ਆਪਣੇ ਹੀ ਭਰਾਵਾਂ ਨੂੰ ਵੇਚ ਦਿਓਗੇ+ ਅਤੇ ਕੀ ਸਾਨੂੰ ਫਿਰ ਉਨ੍ਹਾਂ ਨੂੰ ਖ਼ਰੀਦਣਾ ਪਵੇਗਾ?” ਇਹ ਸੁਣ ਕੇ ਉਨ੍ਹਾਂ ਦੀ ਬੋਲਤੀ ਬੰਦ ਹੋ ਗਈ ਅਤੇ ਉਹ ਇਕ ਵੀ ਗੱਲ ਨਾ ਕਹਿ ਸਕੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ