ਮਰਕੁਸ 10:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਸ ਲਈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਇਸ ਬੰਧਨ* ਵਿਚ ਬੰਨ੍ਹਿਆ ਹੈ, ਕੋਈ ਵੀ ਇਨਸਾਨ ਉਨ੍ਹਾਂ ਨੂੰ ਅੱਡ ਨਾ ਕਰੇ।”+ 1 ਕੁਰਿੰਥੀਆਂ 7:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਪਰ ਜੇ ਉਹ ਉਸ ਤੋਂ ਅਲੱਗ ਹੁੰਦੀ ਹੈ, ਤਾਂ ਉਹ ਅਣਵਿਆਹੀ ਰਹੇ ਜਾਂ ਫਿਰ ਆਪਣੇ ਪਤੀ ਨਾਲ ਦੁਬਾਰਾ ਸੁਲ੍ਹਾ ਕਰ ਲਵੇ। ਪਤੀ ਵੀ ਆਪਣੀ ਪਤਨੀ ਨੂੰ ਨਾ ਛੱਡੇ।+
11 ਪਰ ਜੇ ਉਹ ਉਸ ਤੋਂ ਅਲੱਗ ਹੁੰਦੀ ਹੈ, ਤਾਂ ਉਹ ਅਣਵਿਆਹੀ ਰਹੇ ਜਾਂ ਫਿਰ ਆਪਣੇ ਪਤੀ ਨਾਲ ਦੁਬਾਰਾ ਸੁਲ੍ਹਾ ਕਰ ਲਵੇ। ਪਤੀ ਵੀ ਆਪਣੀ ਪਤਨੀ ਨੂੰ ਨਾ ਛੱਡੇ।+