ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮਰਕੁਸ 10:29, 30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਯਿਸੂ ਨੇ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਜਿਸ ਨੇ ਵੀ ਮੇਰੀ ਖ਼ਾਤਰ ਅਤੇ ਖ਼ੁਸ਼ ਖ਼ਬਰੀ ਦੀ ਖ਼ਾਤਰ ਘਰ ਜਾਂ ਭਰਾਵਾਂ ਜਾਂ ਭੈਣਾਂ ਜਾਂ ਮਾਂ ਜਾਂ ਪਿਉ ਜਾਂ ਬੱਚਿਆਂ ਜਾਂ ਖੇਤਾਂ ਨੂੰ ਛੱਡਿਆ ਹੈ,+ 30 ਉਹ ਹੁਣ ਇਹ ਸਭ 100 ਗੁਣਾ ਪਾਵੇਗਾ: ਘਰ, ਭਰਾ, ਭੈਣਾਂ, ਮਾਵਾਂ, ਬੱਚੇ ਤੇ ਖੇਤ, ਪਰ ਅਤਿਆਚਾਰਾਂ ਨਾਲ+ ਅਤੇ ਆਉਣ ਵਾਲੇ ਸਮੇਂ* ਵਿਚ ਹਮੇਸ਼ਾ ਦੀ ਜ਼ਿੰਦਗੀ।

  • ਲੂਕਾ 18:29, 30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਉਸ ਨੇ ਉਨ੍ਹਾਂ ਨੂੰ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਜੋ ਵੀ ਪਰਮੇਸ਼ੁਰ ਦੇ ਰਾਜ ਦੀ ਖ਼ਾਤਰ ਘਰ ਜਾਂ ਪਤਨੀ ਜਾਂ ਭਰਾਵਾਂ ਜਾਂ ਮਾਂ-ਪਿਉ ਜਾਂ ਬੱਚਿਆਂ ਨੂੰ ਛੱਡਦਾ ਹੈ,+ 30 ਉਹ ਹੁਣ ਕਈ ਗੁਣਾ ਇਹ ਚੀਜ਼ਾਂ ਪਾਵੇਗਾ ਅਤੇ ਆਉਣ ਵਾਲੇ ਸਮੇਂ* ਵਿਚ ਹਮੇਸ਼ਾ ਦੀ ਜ਼ਿੰਦਗੀ।”+

  • ਇਬਰਾਨੀਆਂ 10:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਤੁਸੀਂ ਜੇਲ੍ਹਾਂ ਵਿਚ ਬੰਦ ਭਰਾਵਾਂ ਲਈ ਹਮਦਰਦੀ ਵੀ ਦਿਖਾਈ। ਜਦੋਂ ਤੁਹਾਡਾ ਸਭ ਕੁਝ ਲੁੱਟਿਆ ਗਿਆ, ਤਾਂ ਤੁਸੀਂ ਖ਼ੁਸ਼ੀ-ਖ਼ੁਸ਼ੀ ਇਹ ਜਰ ਲਿਆ+ ਕਿਉਂਕਿ ਤੁਹਾਨੂੰ ਪਤਾ ਹੈ ਕਿ ਤੁਹਾਨੂੰ ਇਸ ਤੋਂ ਵੀ ਵਧੀਆ ਅਤੇ ਹਮੇਸ਼ਾ ਰਹਿਣ ਵਾਲੀ ਵਿਰਾਸਤ ਮਿਲੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ