-
ਮਰਕੁਸ 10:33, 34ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
33 “ਦੇਖੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ, ਉੱਥੇ ਮਨੁੱਖ ਦੇ ਪੁੱਤਰ ਨੂੰ ਮੁੱਖ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਹਵਾਲੇ ਕੀਤਾ ਜਾਵੇਗਾ। ਉਹ ਉਸ ਨੂੰ ਮੌਤ ਦੀ ਸਜ਼ਾ ਸੁਣਾਉਣਗੇ ਅਤੇ ਉਸ ਨੂੰ ਗ਼ੈਰ-ਯਹੂਦੀ ਲੋਕਾਂ ਦੇ ਹਵਾਲੇ ਕਰਨਗੇ 34 ਅਤੇ ਉਹ ਉਸ ਦਾ ਮਜ਼ਾਕ ਉਡਾਉਣਗੇ, ਉਸ ਉੱਤੇ ਥੁੱਕਣਗੇ, ਉਸ ਨੂੰ ਕੋਰੜੇ ਮਾਰਨਗੇ ਤੇ ਜਾਨੋਂ ਮਾਰ ਦੇਣਗੇ, ਪਰ ਉਹ ਤਿੰਨਾਂ ਦਿਨਾਂ ਬਾਅਦ ਦੁਬਾਰਾ ਜੀਉਂਦਾ ਹੋ ਜਾਵੇਗਾ।”+
-